ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ
ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਐੱਮ.ਡੀ. ਸ੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐੱਸ. ਵੱਲੋਂ ਦਿੱਤਾ ਗਿਆ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ […]
ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ Read More »









