ਸਰਕਾਰੀ ਸਕੂਲ ਮਾਡਲਟਾਊਨ ਵਿਖੇ ਕਰਵਾਇਆ ਜਾਗਰੂਕਤਾ ਸਮਾਗਮ
ਪਟਿਆਲਾ, 7 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ ਪਟਿਆਲਾ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਊਰਜਾ ਬੱਚਤ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਡੀ.ਐਸ.ਐਮ ਦਫਤਰ ਦੇ ਇੰਜੀ. ਸਲੀਮ ਮੁਹੰਮਦ, ਉਪ ਮੁੱਖ ਇੰਜ:, […]
ਸਰਕਾਰੀ ਸਕੂਲ ਮਾਡਲਟਾਊਨ ਵਿਖੇ ਕਰਵਾਇਆ ਜਾਗਰੂਕਤਾ ਸਮਾਗਮ Read More »









