ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ
ਪਟਿਆਲਾ, 3 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਹੋਈ ਇਸ ਕਾਨਫ਼ਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 450 ਪ੍ਰਤੀਭਾਗੀਆਂ ਨੇ ਭਾਗ ਲਿਆ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ […]
ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ Read More »









