ਪੰਜਾਬ (Punjab)

vijay

ਟੀਵੀਕੇ ਦੀ ਸ਼ਾਨਦਾਰ ਜਿੱਤ ਤੋ ਬਾਅਦ ਚੇਨਈ ‘ਚ ਵਿਜੇ ਦੇ ਘਰ ਬਾਹਰ ਵਧਾਈ ਭਾਰੀ ਸੁਰੱਖਿਆ

ਚੇਨਈ, 05 ਮਈ 2026 : ਦੇਸ਼ ਅੰਦਰ ਚਲੇ ਚੋਣ ਘਮਾਸਾਨ ਤੋ ਬਾਅਦ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਸਫਲਤਾ ਹਾਸਲ ਕਰਨ ਤੋਂ ਬਾਅਦ ਵਿਜੇ ਦੇ ਚੇਨਈ ਸਥਿਤ ਨਿਵਾਸ ਅਤੇ ਪਾਰਟੀ ਦਫ਼ਤਰ ਦੇ ਬਾਹਰ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ । ਚੋਣ ਨਤੀਜਿਆਂ ਤੋਂ ਬਾਅਦ ਸਮਰਥਕਾਂ ਦੀ ਵੱਡੀ ਭੀੜ ਇਕੱਠੀ ਹੋ ਰਹੀ ਹੈ, ਜਿਸਨੂੰ […]

ਟੀਵੀਕੇ ਦੀ ਸ਼ਾਨਦਾਰ ਜਿੱਤ ਤੋ ਬਾਅਦ ਚੇਨਈ ‘ਚ ਵਿਜੇ ਦੇ ਘਰ ਬਾਹਰ ਵਧਾਈ ਭਾਰੀ ਸੁਰੱਖਿਆ Read More »

bjp

ਬੰਗਾਲ ‘ਚ ਭਾਜਪਾ ਦੀ ਜਿੱਤ : ਸਰਕਾਰ ਬਣਾਉਣ ਦੀ ਤਿਆਰੀ ਤੇਜ਼ : 9 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਰੋਹ

ਦਿੱਲੀ, 05 ਮਈ 2026 : ਬੀਤੇ ਦਿਨੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਤੋ ਬਾਅਦ ਹੁਣ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ ਕਰ ਦਿਤੀਆਂ ਗਈਆਂ ਹਨ। ਇਸ ਮੌਕੇ ਜਾਣਕਾਰੀ ਦਿੰਦੇ ਸੂਬਾ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

ਬੰਗਾਲ ‘ਚ ਭਾਜਪਾ ਦੀ ਜਿੱਤ : ਸਰਕਾਰ ਬਣਾਉਣ ਦੀ ਤਿਆਰੀ ਤੇਜ਼ : 9 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਰੋਹ Read More »

rahul

ਅਸਾਮ-ਬੰਗਾਲ ਚੋਣਾਂ ਦੌਰਾਨ ਹੋਈ ਵੱਡੀ ਧਾਂਦਲੀ : ਰਾਹੁਲ ਗਾਂਧੀ

ਨਵੀਂ ਦਿੱਲੀ, 05 ਮਈ 2026 : ਬੀਤੇ ਦਿਲੀ ਪੱਛਮੀ ਬੰਗਾਲ ਤੇ ਅਸਾਮ ਅੰਦਰ ਭਾਜਪਾ ਦੀ ਹੋਈ ਵੱਡੀ ਜਿੱਤ ਤੋ ਬਾਅਦ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸਨੂੰ ਵੱਡੀ ਧਾਂਦਲੀ ਕਰਾਰ ਦਿਤਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਸਾਮ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਏ

ਅਸਾਮ-ਬੰਗਾਲ ਚੋਣਾਂ ਦੌਰਾਨ ਹੋਈ ਵੱਡੀ ਧਾਂਦਲੀ : ਰਾਹੁਲ ਗਾਂਧੀ Read More »

modi

ਯੂਏਈ ਦੇ ਫੁਜੈਰਾਹ ਹਮਲੇ ‘ਤੇ ਭਾਰਤ ਦਾ ਸਖ਼ਤ ਰੁਖ, ਪ੍ਰਧਾਨ ਮੰਤਰੀ ਨੇ ਜਤਾਈ ਚਿੰਤਾ

ਨਵੀਂ ਦਿੱਲੀ, 05 ਮਈ 2026 : ਦੇਸ਼ ਅੰਦਰ ਯੂਏਈ ਦੇ ਫੁਜੈਰਾਹ ਸਥਿਤ ਤੇਲ ਬੰਦਰਗਾਹ ‘ਤੇ ਹੋਏ ਹਮਲੇ ਨੂੰ ਲੈ ਕੇ ਭਾਰਤ ਨੇ ਜਿਥੇ ਤਿੱਖੀ ਪ੍ਰਤੀਕਿਰਿਆ ਜਤਾਈ ਹੈ। ਉਥੇ ਦੂਸਰੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ਉਪਰ ਭਾਰੀ ਚਿੰਤਾ ਜਤਾਈ ਹੈ। ਜਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਇਸ ਘਟਨਾ ਨੂੰ ਗੰਭੀਰ ਮੰਨਦਿਆਂ ਕਿਹਾ ਹੈ

ਯੂਏਈ ਦੇ ਫੁਜੈਰਾਹ ਹਮਲੇ ‘ਤੇ ਭਾਰਤ ਦਾ ਸਖ਼ਤ ਰੁਖ, ਪ੍ਰਧਾਨ ਮੰਤਰੀ ਨੇ ਜਤਾਈ ਚਿੰਤਾ Read More »

balbir2

ਪਿੰਡ ਜੱਸੋਵਾਲ ਵਿੱਚ ਸਿਹਤ ਮੰਤਰੀ ਨੇ ਕੀਤਾ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

ਪਟਿਆਲਾ 4 ਮਈ : ਪਟਿਆਲਾ ਦਿਹਾਤੀ ਦੇ ਪਿੰਡ ਜੱਸੋਵਾਲ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਹ ਖੇਡ ਮੈਦਾਨ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ

ਪਿੰਡ ਜੱਸੋਵਾਲ ਵਿੱਚ ਸਿਹਤ ਮੰਤਰੀ ਨੇ ਕੀਤਾ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ Read More »

rana

ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਐਮ ਡੀ ਦਾ ਅਹੁਦਾ ਸੰਭਾਲਿਆ 

ਪਟਿਆਲਾ, 4 ਮਈ : ਸੀਨੀਅਰ ਆਈ.ਏ.ਐਸ ਅਧਿਕਾਰੀ ਮਨੀਸ਼ਾ ਰਾਣਾ ਨੇ ਅੱਜ ਪੀ.ਆਰ.ਟੀ.ਸੀ ਪਟਿਆਲਾ ਵਿਖੇ ਬਤੌਰ ਮੈਨੇਜਿੰਗ ਡਾਇਰੈਕਟਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਪੀ.ਆਰ.ਟੀ.ਸੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ ਅਤੇ ਹੋਰ ਉੱਚ ਅਧਿਕਾਰੀਆਂ ਨੇ ਮਨੀਸ਼ਾ ਰਾਣਾ ਵੱਲੋਂ ਬਤੌਰ ਮੈਨਜਿੰਗ ਡਾਇਰੈਕਟਰ ਦੀ ਜਿੰਮੇਵਾਰੀ ਸੰਭਾਲਣ ‘ਤੇ, ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਸਬੰਧੀ ਜਾਣੂ

ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਐਮ ਡੀ ਦਾ ਅਹੁਦਾ ਸੰਭਾਲਿਆ  Read More »

crime

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਪਟਿਆਲਾ, 4 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ Read More »

chairman

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਪਟਿਆਲਾ, 4 ਮਈ : ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਅੱਜ ਨਗਰ ਨਿਗਮ ਪਟਿਆਲਾ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਮੇਅਰ ਸ੍ਰੀ ਕੁੰਦਨ ਗੋਗੀਆ ਅਤੇ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨਾਲ ਵਿਸਥਾਰਪੂਰਵਕ ਬੈਠਕ ਕੀਤੀ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਏ.ਡੀ.ਸੀ. (ਸ਼ਹਿਰੀ ਵਿਕਾਸ)

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ Read More »

dc

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ  ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ ” ਸਵੈ ਗਣਨਾ”

ਪਟਿਆਲਾ, 4 ਮਈ : ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ‘ਸਵੈ-ਗਣਨਾ ਪੋਰਟਲ  ਦੀ ਸ਼ੁਰੂਆਤ ਹੋ ਗਈ ਹੈ।ਡਾ.ਹਿਮਾਂਸ਼ੂ ਅਗਰਵਾਲ ਨੇ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦੌਰਾਨ ‘‘ਸਵੈ-ਗਣਨਾ ਪੋਰਟਲ” ਕਰਨ ਵਿੱਚ ਆਪਣਾ ਯੋਗਦਾਨ

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ  ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ ” ਸਵੈ ਗਣਨਾ” Read More »

barsat

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 4 ਮਈ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 120.18 ਲੱਖ ਮੀਟ੍ਰਿਕ ਟਨ

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ Read More »

Scroll to Top