ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ
ਮੋਹਾਲੀ, 4 ਫਰਵਰੀ : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਨਿਰਮਮ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀਆਂ ਦੀ ਮਦਦ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਕਰਯੋਗ ਹੈ ਕਿ ਬੀਤੀ 28 ਜਨਵਰੀ ਨੂੰ […]
ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ Read More »









