ਪੰਜਾਬੀ ਯੂਨੀਵਰਸਿਟੀ ਵੱਲੋਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਨਿਵੇਕਲੀ ਪਹਿਲ
ਪਟਿਆਲਾ, 3 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਮਾਨਸਿਕ ਸਿਹਤ ਸਬੰਧੀ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਕਰਦਿਆਂ ਸਥਾਪਿਤ ਕੀਤੇ ਗਏ ‘ਔਨਲਾਈਨ ਅਤੇ ਟੈਲੀਫੋਨਿਕ ਕੌਂਸਲਿੰਗ ਟ੍ਰੇਨਿੰਗ ਸੈੱਲ’ (ਓ.ਟੀ.ਸੀ.ਟੀ.ਸੀ.) ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਇਸ ਉਪਰਾਲੇ ਨਾਲ਼ ਪੰਜਾਬੀ ਯੂਨੀਵਰਸਿਟੀ ਮਾਨਸਿਕ ਸਿਹਤ ਦੇ ਖੇਤਰ ਵਿੱਚ ਬਕਾਇਦਗੀ ਸਹਿਤ ‘ਉੱਦਮਤਾ ਸਿਖਲਾਈ’ ਸ਼ੁਰੂ […]
ਪੰਜਾਬੀ ਯੂਨੀਵਰਸਿਟੀ ਵੱਲੋਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਨਿਵੇਕਲੀ ਪਹਿਲ Read More »









