ਭਾਰਤ–ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਨੂੰ ਦੇਵੇਗਾ ਨਵੀਂ ਰਫ਼ਤਾਰ : ਐਸ. ਜੈਸ਼ੰਕਰ
ਦਿੱਲੀ, 3 ਫਰਵਰੀ : ਅਮਰੀਕਾ ਅਤੇ ਭਾਰਤ ਵਿਚਾਲੇ ਕਾਫੀ ਲੰਬੇ ਸਮੇ ਤੋ ਚਲ ਰਹੀ ਗੱਲਬਾਤ ਨੂੰ ਅੱਜ ਬੂਰ ਪਿਆ ਹੈ, ਜਿਸ ਤਹਿਤ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤਾ ਹੋਇਆ ਹੈ, ਜਿਸ ਨਾਲ ਭਾਰਤ ਨੂੰ ਕਾਫੀ ਹੁਲਾਰਾ ਮਿਲੇਗਾ। ਜਿਕਰਯੋਗ ਹੈ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਨਵੇਂ ਵਪਾਰ ਸਮਝੌਤੇ ਨੂੰ ਦੋਵਾਂ ਦੇਸ਼ਾਂ […]
ਭਾਰਤ–ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਨੂੰ ਦੇਵੇਗਾ ਨਵੀਂ ਰਫ਼ਤਾਰ : ਐਸ. ਜੈਸ਼ੰਕਰ Read More »









