ਪੰਜਾਬ (Punjab)

crime

ਸ਼ੰਭੂ ਧਮਾਕਾ ਮਾਮਲਾ ਸੁਲਝਿਆ, ਮੁੱਖ ਸਾਥੀ ਗੁਰਜਿੰਦਰ ਸਿੰਘ ਗ੍ਰਿਫ਼ਤਾਰ : ਡੀਜੀਪੀ

ਅੰਮ੍ਰਿਤਸਰ, 02 ਮਈ 2026 : ਬੀਤੇ ਕੁੱਝ‌ ਦਿਨ ਪਹਿਲਾਂ ਪਟਿਆਲਾ ਦੇ ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿਸ ਵਿਚ ਪੁਲਸ ਮੁਲਾਜ਼ਮਾਂ ਨੇ ਇਸ ਮਾਮਲੇ ਦੇ ਮੁੱਖ ਸਾਥੀ ਗੁਰਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਇਸ ਸਾਂਝੀ ਕਾਰਵਾਈ ਦੌਰਾਨ ਐਸਐਸਓਸੀ ਅੰਮ੍ਰਿਤਸਰ, ਪਟਿਆਲਾ ਪੁਲਿਸ ਅਤੇ ਸੀਆਈ […]

ਸ਼ੰਭੂ ਧਮਾਕਾ ਮਾਮਲਾ ਸੁਲਝਿਆ, ਮੁੱਖ ਸਾਥੀ ਗੁਰਜਿੰਦਰ ਸਿੰਘ ਗ੍ਰਿਫ਼ਤਾਰ : ਡੀਜੀਪੀ Read More »

sandeep

ਰਾਜ ਸਭਾ ਮੈਬਰ ਸੰਦੀਪ ਪਾਠਕ ਦੀਆਂ ਵਧੀਆਂ ਮੁਸ਼ਕਲਾਂ : ਐਫਆਈਆਰ ਦਰਜ

ਚੰਡੀਗੜ੍ਹ, 02 ਮਈ 2026 : ਬੀਤੇ ਦਿਨੀ ਆਪ ਪਾਰਟੀ ਨੂੰ ਛੱਡਕੇ ਭਾਜਪਾ ਵਿਚ ਗਏ ਰਾਜ ਸਭਾ ਮੈਬਰ ਸੰਦੀਪ ਪਾਠਕ ਦੀਆਂ ਮੁਸਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲੀਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ.ਆਈ.ਆਰ. (FIRs) ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ

ਰਾਜ ਸਭਾ ਮੈਬਰ ਸੰਦੀਪ ਪਾਠਕ ਦੀਆਂ ਵਧੀਆਂ ਮੁਸ਼ਕਲਾਂ : ਐਫਆਈਆਰ ਦਰਜ Read More »

court

ਚੋਣਾਂ : ਸੁਪਰੀਮ ਕੋਰਟ ਨੇ ਟੀਐਮਸੀ ਨੂੰ ਦਖਲ ਦੇਣ ਤੋ ਕੀਤਾ ਇਨਕਾਰ

ਨਵੀਂ ਦਿੱਲੀ/ਕੋਲਕਾਤਾ, 02 ਮਈ 2026: ਜਿਥੇ ਇਕ ਪਾਸੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾਂ ਜੋਰਾਂ ਸੋਰਾਂ ਨਾਲ ਚਲ ਰਹੀਆਂ ਹਨ, ਉਥੇ ਹੁਣ ਸੁਪਰੀਮ ਕੋਰਟ ਨੇ ਟੀਐਮਸੀ ਨੂੰ ਵੱਡਾ ਝਟਕਾ ਦਿੰਦਿਆਂ ਇਕ ਪਟੀਸਨ ਵਿਚ ਦਖਲ ਦੇਣ ਤੋ ਇਨਕਾਰ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਠੀਕ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ

ਚੋਣਾਂ : ਸੁਪਰੀਮ ਕੋਰਟ ਨੇ ਟੀਐਮਸੀ ਨੂੰ ਦਖਲ ਦੇਣ ਤੋ ਕੀਤਾ ਇਨਕਾਰ Read More »

mantri

ਪੰਜਾਬ ਸਰਕਾਰ ਕਰੇਗੀ ਪੰਜਾਬ ਜੇਲਾਂ ਵਿਚ ਵੱਡੇ ਸੁਧਾਰ : ਜੇਲ ਮੰਤਰੀ ਰਵਜੋਤ ਸਿੰਘ

ਚੰਡੀਗੜ੍ਹ, 02 ਮਈ 2026 : ਪੰਜਾਬ ਸਰਕਾਰ ਹੁਣ ਪੰਜਾਬ ਦੀਆਂ ਜੇਲਾਂ ਵਿਚ ਵੱਡੇ ਸੁਧਾਰ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਅੱਜ ਜੇਲ ਮੰਤਰੀ ਰਵਜੋਤ ਸਿੰਘ ਨੇ ਦਸਿਆ ਕਿ ਜੇਲ੍ਹਾਂ ਦੇ ਢਾਂਚੇ ਅਤੇ ਪ੍ਰਬੰਧਨ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਇਕ ਨਵਾਂ ਸੁਧਾਰ ਮਾਡਲ ਲਾਗੂ ਕੀਤਾ ਹੈ, ਜਿਸਦਾ ਕੇਂਦਰ ਕੈਦੀਆਂ ਦੀ ਪੁਨਰਵਾਸੀ ਅਤੇ ਸਮਾਜ ਨਾਲ ਮੁੜ ਜੋੜ

ਪੰਜਾਬ ਸਰਕਾਰ ਕਰੇਗੀ ਪੰਜਾਬ ਜੇਲਾਂ ਵਿਚ ਵੱਡੇ ਸੁਧਾਰ : ਜੇਲ ਮੰਤਰੀ ਰਵਜੋਤ ਸਿੰਘ Read More »

mehak

ਅਮਰੀਕਾ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਅਪੀਲ

ਲੁਧਿਆਣਾ, 01 ਮਈ 2026 : ਅਮਰੀਕਾ ਵਿਚ ਇਕ ਪੰਜਾਬੀ ਨੌਜਵਾਨ ਦੀ ਭੇਦਭਰੀ ਰਹਸਮਈ ਹਾਲਤ ਵਿਚ ਮੌਤ ਹੋਣ ਕਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁਟ ਪਿਆ ਹੈ, ਜਿਸ ਕਾਰਨ ਪਰਿਵਾਰ ਨੇ ਸਰਕਾਰ ਕੋਲੋ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਅਪੀਲ ਵੀ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਹਲਕਾ ਪਾਇਲ ਦੇ ਨੇੜਲੇ ਪਿੰਡ ਘਣਗਸ ਨਾਲ ਸਬੰਧਤ ਇੱਕ

ਅਮਰੀਕਾ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਅਪੀਲ Read More »

gopi

ਗੈਂਗਵਾਰ ਦੀ ਗੂੰਜ : ਸੁੱਖਾ ਕਾਹਲਵਾ ਦੇ ਨਜਦੀਕੀ ਗੋਪੀ ਨਿੱਜਰ ਦਾ ਗੋਲੀਆਂ ਮਾਰ ਕੀਤਾ ਕਤਲ

ਕਪੂਰਥਲਾ, 01 ਮਈ 2026 : ਪੰਜਾਬ ਅੰਦਰ ਗੈਗਵਾਰ ਰੁਕਨ ਦਾ ਨਾਮ ਨਹੀ ਲੈ ਰਹੀ ਹੈ। ਹੁਣ ਤਾਜਾ ਮਾਮਲੇ ਵਿਚ ਗੈਗਸਟਰ ਸੁਖਾ ਕਾਹਲਵਾ ਦੇ ਨਜਦੀਕੀ ਗੋਪੀ ਨਿੱਜਰ ਦਾ ਗੋਲੀਆ ਮਾਰਕੇ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੇ ਢਿੱਲਵਾਂ ਇਲਾਕੇ ‘ਚ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰਨ ਦੀ ਸਨਸਨੀਖੇਜ਼

ਗੈਂਗਵਾਰ ਦੀ ਗੂੰਜ : ਸੁੱਖਾ ਕਾਹਲਵਾ ਦੇ ਨਜਦੀਕੀ ਗੋਪੀ ਨਿੱਜਰ ਦਾ ਗੋਲੀਆਂ ਮਾਰ ਕੀਤਾ ਕਤਲ Read More »

kulwant

ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਪਾਤੜਾਂ, 1 ਮਈ : ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਸਰਕਾਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ

ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ Read More »

board

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਸਾੜਨ ਤੋਂ ਰੋਕਣ ਲਈ ਜਨਤਕ ਸਹਿਯੋਗ ਮੰਗਿਆ

ਪਟਿਆਲਾ, 1 ਮਈ : ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ , ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਰਾਜ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ 13,000 ਤੋਂ ਵੱਧ ਕੂੜਾ ਅਤੇ ਬਾਗਬਾਨੀ ਕਰਮਚਾਰੀਆਂ ਨੂੰ ਸਿਖਲਾਈ ਦੇ ਕੇ ਇੱਕ ਵਿਸ਼ਾਲ ਰਾਜ ਵਿਆਪੀ ਜਾਗਰੂਕਤਾ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਇਹ ਹਵਾ ਦੀ ਗੁਣਵੱਤਾ ਅਤੇ ਵਾਤਾਵਰਣ ਪ੍ਰਬੰਧਨ ਵਿੱਚ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਸਾੜਨ ਤੋਂ ਰੋਕਣ ਲਈ ਜਨਤਕ ਸਹਿਯੋਗ ਮੰਗਿਆ Read More »

cheema

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਚੰਡੀਗੜ੍ਹ, 01 ਮਈ 2026 : ਪੰਜਾਬ ਵਿਧਾਨ ਸਭਾ ਵਿਚ ਬੁਲਾਏ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਾਲੀਆ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਭਾਜਪਾ ਦੀ ਨੀਤੀ ਸਾਹਮਣੇ ਆ ਗਈ ਹੈ। ਉਨ੍ਹਾਂ ਦੱਸਿਆ ਕਿ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 994

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ Read More »

asim

ਨੂਹ ਵਿੱਚ ਰਾਜਪਾਲ ਦੀ ਉੱਚ ਪੱਧਰੀ ਮੀਟਿੰਗ : ਰਾਜਪਾਲ ਨੇ ਵਿਕਾਸ ਤੇ ਜਨਸੇਵਾ ਸੁਧਾਰ ‘ਤੇ ਦਿੱਤਾ ਖ਼ਾਸ ਜ਼ੋਰ

ਨੂਹ, 01 ਮਈ 2026 : ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਨੂਹ ਜ਼ਿਲ੍ਹੇ ਦੇ ਮਿੰਨੀ ਸਕੱਤਰੇਤ ਆਡੀਟੋਰੀਅਮ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪ੍ਰਸ਼ਾਸਨ, ਸਿੱਖਿਆ, ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸਰਬੰਗੀਣ ਵਿਕਾਸ ਨੂੰ ਲੈ ਕੇ ਗਹਿਰਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਰਾਜਪਾਲ

ਨੂਹ ਵਿੱਚ ਰਾਜਪਾਲ ਦੀ ਉੱਚ ਪੱਧਰੀ ਮੀਟਿੰਗ : ਰਾਜਪਾਲ ਨੇ ਵਿਕਾਸ ਤੇ ਜਨਸੇਵਾ ਸੁਧਾਰ ‘ਤੇ ਦਿੱਤਾ ਖ਼ਾਸ ਜ਼ੋਰ Read More »

Scroll to Top