ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਪਟਿਆਲਾ 1 ਫਰਵਰੀ – ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ […]
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ Read More »









