ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ
ਪਟਿਆਲਾ, 30 ਅਪ੍ਰੈਲ- ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ , ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਸੇਸ਼ ਤੌਰ ਤੇ c ਦੇ ਪ੍ਰਸਿੱਧ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੇ ਸ਼ਿਰਕਤ ਕੀਤੀ । ਉਨ੍ਹਾਂ ਵੱਲੋਂ ਸਮੂਹ ਅਮਲੇ ਅਤੇ ਵਿਦਿਆਰਥੀਆਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ […]
ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ Read More »









