ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ
ਪਟਿਆਲਾ, 31 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਗਈ ਤਿੰਨ ਰੋਜ਼ਾ 37ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਤ੍ਰੈਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਵਿੱਚ ਗੁਰਤੇਜ ਕੋਹਾਰਵਾਲਾ, ਮੁਸੱਵਰ ਫਿਰੋਜ਼ਪੁਰੀ, ਜਗਜੀਤ ਕਾਫ਼ਰ, ਰੁਬੀਨਾ ਸ਼ਬਨਮ, ਦੀਪ ਇੰਦਰ, ਜਸਪ੍ਰੀਤ ਕੌਰ ਫੁਲਕ, ਅਮਰਦੀਪ ਸਿੰਘ, ਅੰਮ੍ਰਿਤ […]
ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ Read More »








