ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ
ਪਟਿਆਲਾ, 29 ਅਪ੍ਰੈਲ : ‘ਬੇਟੀ ਪੜਾਓ ਬੇਟੀ ਬਚਾਓ’ ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਸਕੂਲੀ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪਟਿਆਲਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਸ਼ਾਲੂ ਮਹਿਰਾ ਦੀ ਰਹਿਨੁਮਾਈ ਹੇਠ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜਿਲ੍ਹੇ ਭਰ ਵਿੱਚੋਂ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਹੈ। ਜ਼ਿਲੇ ਭਰ ਦੇ […]
ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ Read More »









