ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ
ਪਟਿਆਲਾ, ਬਰਨਾਲਾ, 27 ਅਪ੍ਰੈਲ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ, ਉੱਥੇ ਹੀ ਪ੍ਰਬੰਧਕੀ ਬਲਾਕ ਦੀ ਪੁਰਾਣੀ ਇਮਾਰਤ ਦੀ ਹਾਲਤ ਦੇਖਦਿਆਂ ਇਸ ਦੇ ਤੁਰੰਤ ਨਵੀਨੀਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਚੈਕਿੰਗ ਦੌਰਾਨ […]
ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ Read More »









