ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ
ਬਹਾਦਰਗੜ੍ਹ/ਪਟਿਆਲਾ 12 ਅਪ੍ਰੈਲ – ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿਸ ਉਪਰੰਤ […]
ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ Read More »









