ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 16 ਜੂਨ : 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ […]
ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Read More »









