ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਮਜ਼ਬੂਤੀ, ਪਰਮਜੀਤ ਕੌਰ ਲਾਂਡਰਾਂ ਦੀ ਵਾਪਸੀ
ਚੰਡੀਗੜ੍ਹ, 8 ਅਪ੍ਰੈਲ 2026 : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਆਪਣੇ ਦਾਅਵੇ ਮਜ਼ਬੂਤ ਕਰਨ ਵਿੱਚ ਜੁਟੀਆਂ ਹਨ। ਇਸੇ ਦੌਰਾਨ ਸ੍ਰੋਮਣੀ ਅਕਾਲੀ ਦਲ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਜਿਕਰਯੋਗ ਹੈ ਕਿ ਪਰਮਜੀਤ ਕੌਰ ਲਾਂਡਰਾ, ਜੋ ਐਸਜੀਪੀਸੀ ਮੈਂਬਰ ਅਤੇ ਮੋਹਾਲੀ ਤੋਂ ਸੀਨੀਅਰ ਆਗੂ […]
ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਮਜ਼ਬੂਤੀ, ਪਰਮਜੀਤ ਕੌਰ ਲਾਂਡਰਾਂ ਦੀ ਵਾਪਸੀ Read More »









