ਗੁਰੂ ਰਵਿਦਾਸ ਜੈਯੰਤੀ ’ਤੇ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਜਲੰਧਰ, 27 ਜਨਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਦੇ ਪਹਿਲੇ ਦਿਨ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ, ਜਿਸਨੂੰ ਲੈ ਕੇ ਉਨਾ ਦੇ ਪ੍ਰਸੰਸਕਾਂ ਵਿਚ ਭਾਰੀਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਫੇਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਯੰਤੀ ਦੇ ਪਾਵਨ ਮੌਕੇ ਨਾਲ […]
ਗੁਰੂ ਰਵਿਦਾਸ ਜੈਯੰਤੀ ’ਤੇ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ Read More »









