ਪੰਜਾਬ (Punjab)

police

ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਪਟਿਆਲਾ, 2 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ […]

ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ Read More »

gurlal

ਗੁਰਲਾਲ ਘਨੌਰ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ 408 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ

ਘਨੌਰ, 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਹਿਮ ਲੋਕ-ਹਿਤੈਸ਼ੀ ਯੋਜਨਾ “ਮੇਰਾ ਘਰ ਮੇਰੇ ਨਾਮ” ਦੇ ਤਹਿਤ ਅੱਜ ਹਲਕਾ ਘਨੌਰ ਦੇ ਪਿੰਡ ਘੜਾਮਾਂ ਕਲਾਂ ਵਿੱਚ 408 ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ। ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪ ਕੇ ਮਾਲਕਾਨਾ ਹੱਕ

ਗੁਰਲਾਲ ਘਨੌਰ ਨੇ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ 408 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ Read More »

balbir

ਸਰਕਾਰੀ ਹਸਪਤਾਲਾਂ ‘ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ

ਪਟਿਆਲਾ, 2 ਅਪ੍ਰੈਲ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਆਖਿਆ ਹੈ ਕਿ ਸਰਕਾਰੀ ਹਸਪਤਾਲਾਂ ‘ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਅੱਜ ਇੱਥੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕਰਦਿਆਂ, ਬੀਤੇ ਦਿਨ ਇੱਥੇ ਓ.ਪੀ.ਡੀ. ਰਜਿਸਟ੍ਰੇਸ਼ਨ ਕਾਊਂਟਰ ‘ਤੇ

ਸਰਕਾਰੀ ਹਸਪਤਾਲਾਂ ‘ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ Read More »

mayour

ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ; ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪਟਿਆਲਾ, 2 ਅਪ੍ਰੈਲ : ਸ਼ਾਹੀ ਸ਼ਹਿਰ ਪਟਿਆਲਾ ਦੇ ਪਾਰਕਾਂ ਦੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੇਅਰ ਨੇ ਪਾਰਕਾਂ ਦੀ ਮਾੜੀ ਸਫ਼ਾਈ ਵਿਵਸਥਾ ‘ਤੇ ਸਖ਼ਤ ਨਰਾਜ਼ਗੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਪਾਰਕਾਂ ਦੀ ਸਾਂਭ-ਸੰਭਾਲ ਵਿੱਚ

ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ; ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ Read More »

accident

ਨਾਲੰਦਾ ਦੇ ਸ਼ੀਤਲਾ ਮੰਦਰ ‘ਚ ਭਗਦੜ, ਕਈ ਔਰਤਾਂ ਦੀ ਮੌਤ

ਦਿੱਤੀ, 31 ਮਾਰਚ : ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਕਈ ਔਰਤਾਂ ਦੀ ਮੋਤ ਅਤੇ ਕਈਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਸ਼ੀਤਲਾ ਮਾਤਾ ਮੰਦਰ ‘ਚ ਭੀੜ ਵੱਧ ਜਾਣ ਕਾਰਨ ਭਗਦੜ ਕਾਰਨ ਹੋਇਆ। ਇਸ ਦਰਦਨਾਕ ਘਟਨਾ ਵਿੱਚ ਘੱਟੋ-ਘੱਟ ਅੱਠ

ਨਾਲੰਦਾ ਦੇ ਸ਼ੀਤਲਾ ਮੰਦਰ ‘ਚ ਭਗਦੜ, ਕਈ ਔਰਤਾਂ ਦੀ ਮੌਤ Read More »

yogi2

ਮਹਾਵੀਰ ਜਯੰਤੀ ‘ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਵਧਾਈ

ਦਿੱਲੀ, 31 ਮਾਰਚ :  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਭਗਵਾਨ ਮਹਾਵੀਰ ਦੇ ਉਪਦੇਸ਼ਾਂ ਨੂੰ ਮਨੁੱਖਤਾ ਲਈ ਸਦੀਵੀ ਰਾਹਦਾਰੀ ਕਰਾਰ ਦਿੱਤਾ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੀ ਜਨਮ ਵਰ੍ਹੇਗੰਢ ਸਾਰੇ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ

ਮਹਾਵੀਰ ਜਯੰਤੀ ‘ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਵਧਾਈ Read More »

maan

ਮੁੱਖ ਮੰਤਰੀ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ : 87 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦੀ ਸ਼ੁਰੂਆਤ

ਸਨੌਰ, 31 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ।  ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ

ਮੁੱਖ ਮੰਤਰੀ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ : 87 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦੀ ਸ਼ੁਰੂਆਤ Read More »

modi2

ਪ੍ਰਧਾਨ ਮੰਤਰੀ ਨੇ ਕੀਤਾ ਕੋਬਾ ਤੀਰਥ ‘ਚ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ

ਦਿੱਲੀ, 31 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ ਗਾਂਧੀਨਗਰ ਨੇੜੇ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰਾ ਪਟੇਲ ਅਤੇ ਉਪ ਮੁੱਖ ਮੰਤਰੀ ਹਰਸ਼ ਸੰਘਾਵੀ ਵੀ ਮੌਜੂਦ ਰਹੇ। ਇਸ ਮੌਕੇ ਉਦਘਾਟਨ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ

ਪ੍ਰਧਾਨ ਮੰਤਰੀ ਨੇ ਕੀਤਾ ਕੋਬਾ ਤੀਰਥ ‘ਚ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ Read More »

modi

ਮਹਾਵੀਰ ਜਯੰਤੀ ਮੌਕੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ

ਦਿੱਲੀ, 31 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਮਹਾਵੀਰ ਦੇ ਉਪਦੇਸ਼ ਅੱਜ ਵੀ ਸਮਾਜ ਲਈ ਰਾਹਦਾਰੀ ਬਣੇ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚਾਈ, ਅਹਿੰਸਾ, ਸਦਭਾਵਨਾ ਅਤੇ ਸਮਾਨਤਾ ਵਰਗੇ ਸਿਧਾਂਤ ਮਨੁੱਖਤਾ ਨੂੰ ਸਹੀ ਦਿਸ਼ਾ ਦਿੰਦੇ ਹਨ।

ਮਹਾਵੀਰ ਜਯੰਤੀ ਮੌਕੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ Read More »

cm

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਤਾਕਤ, 508 ਨਵੇਂ ਐਮਰਜੈਂਸੀ ਵਾਹਨ ਬੇੜੇ ’ਚ ਸ਼ਾਮਲ

ਚੰਡੀਗੜ, 31 ਮਾਰਚ : ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਲੱਡਾ ਕੋਠੀ ਵਿਖੇ 508 ਨਵੇਂ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵਾਹਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਤਾਕਤ, 508 ਨਵੇਂ ਐਮਰਜੈਂਸੀ ਵਾਹਨ ਬੇੜੇ ’ਚ ਸ਼ਾਮਲ Read More »

Scroll to Top