ਪੰਜਾਬ (Punjab)

cm maan

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ, ਪੰਜਾਬ ‘ਚ ਲੌਕਡਾਊਨ ਦਾ ਕੋਈ ਖਤਰਾ ਨਹੀਂ: ਭਗਵੰਤ ਮਾਨ

ਚੰਡੀਗੜ੍ਹ, 28 ਮਾਰਚ 2026 : ਵਿਦੇਸ਼ਾਂ ਅੰਦਰ ਜੰਗ ਵਰਗੇ ਮਾਹੌਲ ਕਾਰਨ ਪੰਜਾਬ ਵਿਚ ਫੈਲ ਰਹੀਆਂ ਲਾਕਡਾਊਨ ਦੀਆਂ ਅਫਵਾਹਾਂ ਦੇ ਕਾਰਨ ਲੋਕ ਬਹੁਤ ਜਿਆਦਾ ਸਹਿਮੇ ਪਏ ਹਨ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਨਾ ਦੀ ਘਬਰਾਉਣ ਦੀ ਲੋੜ ਨਹੀ, ਪੰਜਾਬ ਵਿਚ ਅਜਿਹਾ ਕੋਈ ਖਤਰਾ ਨਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ, ਪੰਜਾਬ ‘ਚ ਲੌਕਡਾਊਨ ਦਾ ਕੋਈ ਖਤਰਾ ਨਹੀਂ: ਭਗਵੰਤ ਮਾਨ Read More »

lal singh

ਕਾਂਗਰਸ ਨੇਤਾ ਲਾਲ ਸਿੰਘ ਦਾ ਹੋਇਆ ਦੇਹਾਂਤ, ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੀ ਸਿਆਸਤ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋ ਉੱਘੇ ਸੀਨੀਅਰ ਕਾਂਗਰਸੀ ਨੇਤਾ ਲਾਲ ਸਿੰਘ ਦਾ ਦੇਹਾਂਤ ਹੋ ਗਿਆ। ਦਸ ਦਈਏ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਦੇ ਇਕ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ

ਕਾਂਗਰਸ ਨੇਤਾ ਲਾਲ ਸਿੰਘ ਦਾ ਹੋਇਆ ਦੇਹਾਂਤ, ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ Read More »

milk

ਫੌਜ ਵੱਲੋਂ ਦੁੱਧ ਪਾਊਡਰ ਖੇਪ ਰੱਦ, ਵੇਰਕਾ ਲੁਧਿਆਣਾ ਪਲਾਂਟ ਦੇ ਤਿੰਨ ਅਫ਼ਸਰ ਮੁਅੱਤਲ

ਚੰਡੀਗੜ੍ਹ, 27 ਮਾਰਚ 2026 : ਇੱਡੀਅਨ ਆਰਮੀ ਨੇ ਬੀਤੇ ਦਿਨੀ ਲੁਧਿਆਣਾ ਪਲਾਂਟ ਵੱਲੋਂ ਭੇਜੇ ਗਏ ਕੁੱਲ 125 ਮੀਟਰਿਕ ਟਨ ਦੁੱਧ ਪਾਊਡਰ ਨੂੰ ਗੁਣਵੱਤਾ ਮਾਪਦੰਡਾਂ ‘ਤੇ ਖਰਾ ਨਾ ਉਤਰਣ ਕਾਰਨ ਰੱਦ ਕਰ ਦਿੱਤਾ ਸੀ। ਇਸ ਵਿੱਚ ਦੋ ਵੱਖ-ਵੱਖ ਬੈਚ—58.338 ਮੀਟਰਿਕ ਟਨ ਅਤੇ 66.654 ਮੀਟਰਿਕ ਟਨ—ਸ਼ਾਮਲ ਸਨ, ਜਿਸਤੋ ਬਾਅਦ ਮਿਲਕਫੈਡ ਪੰਜਾਬ ਨੇ ਤੁਰੰਤ ਸਖ਼ਤ ਕਦਮ ਚੁੱਕਦਿਆਂ ਲੁਧਿਆਣਾ

ਫੌਜ ਵੱਲੋਂ ਦੁੱਧ ਪਾਊਡਰ ਖੇਪ ਰੱਦ, ਵੇਰਕਾ ਲੁਧਿਆਣਾ ਪਲਾਂਟ ਦੇ ਤਿੰਨ ਅਫ਼ਸਰ ਮੁਅੱਤਲ Read More »

ravjot

ਡਾ. ਰਵਜੋਤ ਸਿੰਘ ਨੇ ਸੰਭਾਲਿਆ ਜੇਲ੍ਹ ਮੰਤਰੀ ਦਾ ਅਹੁਦਾ, ਸੁਧਾਰ ਪ੍ਰਣਾਲੀ ਮਜ਼ਬੂਤ ਕਰਨ ‘ਤੇ ਜ਼ੋਰ

ਚੰਡੀਗੜ, 27 ਮਾਰਚ : ਪੰਜਾਬ ਕੈਬਿਨਟ ਵਿੱਚ ਤਾਜ਼ਾ ਤਬਦੀਲੀ ਦੇ ਤਹਿਤ ਡਾ. ਰਵਜੋਤ ਸਿੰਘ ਨੇ ਅੱਜ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲਦਿਆਂ ਆਪਣੇ ਕੰਮਕਾਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਸਿਰ ‘ਤੇ ਐਨਆਰਆਈ ਅਤੇ ਸੰਸਦੀ ਮਾਮਲਿਆਂ ਦੀ ਵਧੀਕ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ, ਜਿਸ ਨਾਲ ਸਰਕਾਰ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਮਹੱਤਵਪੂਰਨ ਹੋ ਗਈ ਹੈ। ਅਹੁਦਾ ਸੰਭਾਲਣ

ਡਾ. ਰਵਜੋਤ ਸਿੰਘ ਨੇ ਸੰਭਾਲਿਆ ਜੇਲ੍ਹ ਮੰਤਰੀ ਦਾ ਅਹੁਦਾ, ਸੁਧਾਰ ਪ੍ਰਣਾਲੀ ਮਜ਼ਬੂਤ ਕਰਨ ‘ਤੇ ਜ਼ੋਰ Read More »

officer

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਪਟਿਆਲਾ, 27 ਮਾਰਚ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ Read More »

sgpc

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

ਪਟਿਆਲਾ 27 ਮਾਰਚ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕਾਂ ਹੈੱਡ ਗ੍ਰੰਥ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ Read More »

kirpal

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 27 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਜਿਥੇ ਵਿੱਤੀ ਹਾਲਾਤ ਨਾਲ ਜੂਝ ਰਹੀ, ਉੱਥੇ ਹੀ ਆਰਥਿਕ ਤੌਰ ’ਤੇ ਡਗਮਗਾ ਰਹੀ ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਸਾਬਕਾ ਪ੍ਰਧਾਨ

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ Read More »

mayour

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ

ਪਟਿਆਲਾ, 26 ਮਾਰਚ : ਪਟਿਆਲਾ ਦੇ ਇਤਿਹਾਸਕ ਅਤੇ ਪ੍ਰਾਚੀਨ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਣ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੇਅਰ ਕੁੰਦਨ ਗੋਗੀਆ ਵੱਲੋਂ ਇੱਕ ਬੇਹੱਦ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੇਅਰ ਨੇ ਮੰਦਰ ਦੇ ਬਾਹਰ ਸ਼ਰਧਾਲੂਆਂ

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ Read More »

kohali

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਰਵਾਨਾ

ਪਟਿਆਲਾ , 26 ਮਾਰਚ : ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 54 ਬਡੂੰਗਰ ਤੋਂ ਕੌਸਲਰ ਜਗਮੋਹਨ ਸਿੰਘ ਚੌਹਾਨ, ਅਸ਼ੋਕ ਬੰਗੜ ਅਤੇ ਗੋਬਿੰਦ ਬਡੂੰਗਰ ਦੀ ਦੇਖ ਰੇਖ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਰਵਾਨਾ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸਫਲਤਾਪੂਰਵਕ ਸੰਪੰਨ

ਪਟਿਆਲਾ, 26 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ ’12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਇਹ ਸਮਾਗਮ ਯੂਨੀਵਰਸਿਟੀ ਦੇ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ।  ਸੰਮੇਲਨ ਦਾ ਅੰਤਿਮ

ਪੰਜਾਬੀ ਯੂਨੀਵਰਸਿਟੀ ਵਿਖੇ ’12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸਫਲਤਾਪੂਰਵਕ ਸੰਪੰਨ Read More »

Scroll to Top