ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਨੀਨਾ ਮਿੱਤਲ
ਰਾਜਪੁਰਾ, 26 ਮਾਰਚ : ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਮਹਿੰਦਰ ਗੰਜ ਬਾਜ਼ਾਰ ਪੁਰਾਣਾ ਬੱਸ ਸਟੈਂਡ ਮਾਰਕਿਟ ਰਾਜਪੁਰਾ ਵਿੱਚ ਟ੍ਰੇਡਰ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਮਐਲ ਏ ਨੀਨਾ ਮਿੱਤਲ ਅਤੇ ਟ੍ਰੇਡਰ ਕਮਿਸ਼ਨ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ […]
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਨੀਨਾ ਮਿੱਤਲ Read More »









