ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ
ਪਟਿਆਲਾ, 25 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਅੱਜ ਇੱਥੇ ਪੰਜਾਬ […]
ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ Read More »









