ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ
ਪਟਿਆਲਾ, 24 ਮਾਰਚ : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਅਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ […]
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ Read More »









