ਪੰਜਾਬੀ-ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ
ਚੰਡੀਗੜ, 16 ਜਨਵਰੀ : ਪੰਜਾਬੀ ਅਤੇ ਬਾਲੀਵੁੱਡ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਬੀ. ਪ੍ਰਾਕ ਨੂੰ ਅੱਜ ਗੈਗਸਟਰਾਂ ਵਲੋ ਜਾਨੋ ਮਾਰਨ ਦੀ ਧਮਕੀ ਦਿਤੀ ਗਈ ਹੈ ਅਤੇ ਉਸ ਕੋਲੋ ਫਿਰੌਤੀ ਦੇ ਤੋਰ ਤੇ ਕਰੋੜਾਂ ਰੁਪਏ ਦੀ ਮੰਗ ਵੀ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਦਾਅਵਾ ਕੀਤਾ ਗਿਆ ਹੈ ਕਿ ਕਾਲ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ […]
ਪੰਜਾਬੀ-ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ Read More »








