ਪੰਜਾਬ (Punjab)

katha

ਸ੍ਰੀ ਸਨਾਤਨ ਧਰਮ ਸਭਾ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀਤਾ-ਰਾਮ ਵਿਆਹ ਮਹੋਤਸਵ

ਪਟਿਆਲਾ : ਸ੍ਰੀ ਸਨਾਤਨ ਧਰਮ ਸਭਾ (ਰਜਿ.), ਪਟਿਆਲਾ ਦੇ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦੇ ਸਨਾਤਨ ਭਵਨ ਵਿੱਚ ਕਰਵਾਈ ਜਾ ਰਹੀ ਸੱਤ ਰੋਜ਼ਾ ਸ੍ਰੀ ਰਾਮ ਕਥਾ ਦੇ ਚੌਥੇ ਦਿਨ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਅਤੇ ਜਗਤ ਜਨਨੀ ਮਾਤਾ ਸੀਤਾ ਦਾ ਵਿਆਹ ਮਹੋਤਸਵ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ‘ਤੇ ਸਭਾ ਦੇ ਪ੍ਰਧਾਨ […]

ਸ੍ਰੀ ਸਨਾਤਨ ਧਰਮ ਸਭਾ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀਤਾ-ਰਾਮ ਵਿਆਹ ਮਹੋਤਸਵ Read More »

pu

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ

ਪਟਿਆਲਾ, 23 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ‘ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸ਼ਿਪ: ਕੈਂਪਸ ਆਈਡੀਆਜ਼ ਟੂ ਕਰੀਅਰ ਵੈਂਚਰਜ਼’ ਅਤੇ ‘ਆਈਡੀਆਥੌਨ-2026’ ਤਹਿਤ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ Read More »

mayour

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ

ਪਟਿਆਲਾ, 23 ਮਾਰਚ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ। ਗੋਗੀਆ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ Read More »

sgpc

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ

ਪਟਿਆਲਾ 23 ਮਾਰਚ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ Read More »

crime

ਖੰਨਾ ‘ਚ ਬੇਅਦਬੀ ਦੀ ਘਟਨਾ ਨਾਲ ਮਚਿਆ ਰੋਹ, ਪੁਲਿਸ ਵੱਲੋਂ ਜਾਂਚ ਸ਼ੁਰੂ

ਖੰਨਾ, 23 ਮਾਰਚ 2026: ਖੰਨਾ ਸ਼ਹਿਰ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਇਕ ਇਲਾਕੇ ਵਿਚ ਇਸ ਘਟਨਾ ਦੌਰਾਨ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਗਲੀ ਵਿੱਚ ਖਿਲਾਰੇ ਜਾਣ ਦੀ ਗੱਲ ਸਾਹਮਣੇ ਆਈ ਹੈ, ਜਿਸ ਨਾਲ ਸਥਾਨਕ ਲੋਕਾਂ ਵਿੱਚ ਗਹਿਰਾ ਗੁੱਸਾ ਵੇਖਣ ਨੂੰ

ਖੰਨਾ ‘ਚ ਬੇਅਦਬੀ ਦੀ ਘਟਨਾ ਨਾਲ ਮਚਿਆ ਰੋਹ, ਪੁਲਿਸ ਵੱਲੋਂ ਜਾਂਚ ਸ਼ੁਰੂ Read More »

crime

ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ਵਿਚ 5 ਕਿਲੋ ਹੈਰੋਇਨ ਸਮੇਤ 2 ਕਾਬੂ

ਅੰਮ੍ਰਿਤਸਰ, 23 ਮਾਰਚ 2026: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਨੂੰ ਲੈ ਕੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਪੂਰੇ ਨੈੱਟਵਰਕ

ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ਵਿਚ 5 ਕਿਲੋ ਹੈਰੋਇਨ ਸਮੇਤ 2 ਕਾਬੂ Read More »

saini

ਪੈਰਾ ਖਿਡਾਰੀਆਂ ਨੇ ਲਹਿਰਾਇਆ ਹਰਿਆਣਾ ਦਾ ਪਰਚਮ, 95 ਤਮਗਿਆਂ ਨਾਲ ਬਣੇ ਓਵਰਆਲ ਚੈਂਪੀਅਨ

ਚੰਡੀਗੜ੍ਹ, 23 ਮਾਰਚ 2026: ਪੈਰਾ ਖਿਡਾਰੀਆਂ ਵਲੋ ਦੇਸ਼ ਦਾ ਪਰਚਮ ਲਹਿਰਾਉਣ ਤੇ ਮੋਕੇ ਤੇ ਖੁਸ਼ੀ ਸਾਂਝੀ ਕਰਦਿਆਂ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ 24ਵੀਂ ਰਾਸ਼ਟਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਿਆਣਾ ਦੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸੂਬੇ ਲਈ ਬਹੁਤ ਮਾਣ ਦੀ ਗੱਲ ਹੈ। ਮੁੱਖ ਮੰਤਰੀ

ਪੈਰਾ ਖਿਡਾਰੀਆਂ ਨੇ ਲਹਿਰਾਇਆ ਹਰਿਆਣਾ ਦਾ ਪਰਚਮ, 95 ਤਮਗਿਆਂ ਨਾਲ ਬਣੇ ਓਵਰਆਲ ਚੈਂਪੀਅਨ Read More »

yogi

ਸ਼ਹੀਦ ਦਿਵਸ ‘ਤੇ ਯੋਗੀ ਆਦਿੱਤਿਆਨਾਥ ਵੱਲੋਂ ਕ੍ਰਾਂਤੀਕਾਰੀ ਸ਼ਹੀਦਾਂ ਨੂੰ ਨਮਨ

ਦਿੱਲੀ, 23 ਮਾਰਚ 2026 : ਦੇਸ਼ ਭਰ ਵਿੱਚ ਸ਼ਹੀਦ ਦਿਵਸ ਦੇ ਮੌਕੇ ‘ਤੇ ਕ੍ਰਾਂਤੀਕਾਰੀ ਸੂਰਮਿਆਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਯੋਗੀ ਆਦਿਤਆਨਾਥ ਨੇ ਵੀ ਮਹਾਨ ਆਜ਼ਾਦੀ ਸੈਨਾਨੀਆਂ ਭਗਤ ਸਿੰਘ, ਸੁਖਦੇਵ ਥਾਪਰ, ਸਿ਼ਵਾਰਾਮ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਨਮਨ ਕੀਤਾ । ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ

ਸ਼ਹੀਦ ਦਿਵਸ ‘ਤੇ ਯੋਗੀ ਆਦਿੱਤਿਆਨਾਥ ਵੱਲੋਂ ਕ੍ਰਾਂਤੀਕਾਰੀ ਸ਼ਹੀਦਾਂ ਨੂੰ ਨਮਨ Read More »

mantri

ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ

ਪਟਿਆਲਾ 21 ਮਾਰਚ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅੱਜ ਹਲਕਾ ਪਟਿਆਲਾ ਦੇ ਪਿੰਡ ਲੰਗ ਵਿਖੇ ਬਣੇ ਖੇਡ ਸਟੇਡੀਅਮ ਵਿੱਚ ਕਰਵਾਈ ਗਈ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ

ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ Read More »

pu

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ

ਪਟਿਆਲਾ, 21 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਆਯੋਗ ਦੇ ਸਹਿਯੋਗ ਨਾਲ ਪੰਜ–ਰੋਜ਼ਾ ਵਰਕਸ਼ਾਪ ਕਰਵਾਈ ਗਈ। ‘ਪੰਜਾਬੀ ਭਾਸ਼ਾ ਵਿਚ ਤਕਨੀਕੀ ਸ਼ਬਦਵਾਲੀਆਂ ਦੀ ਸਿਰਜਣਾ’ ਵਿਸ਼ੇ ‘ਤੇ ਇਹ ਵਿਗਿਆਨਕ ਅਤੇ ਤਕਨੀਕੀ ਵਣਜ ਸ਼ਬਦਾਵਲੀ ਵਰਕਸ਼ਾਪ ਅਰਥ–ਸ਼ਾਸਤਰ ਵਿਭਾਗ ਵਿਖੇ ਸਮਾਪਤ ਹੋ ਗਈ ਹੈ। ਇਸ ਵਰਕਸ਼ਾਪ ਦਾ ਉਦੇਸ਼ ਕਾਮਰਸ ਵਿਸ਼ੇ ਨਾਲ

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ Read More »

Scroll to Top