ਪੰਜਾਬ (Punjab)

cm

ਪੰਜਾਬ ‘ਚ ਸਿਹਤ ਢਾਂਚੇ ਨੂੰ ਵੱਡੀ ਰਫ਼ਤਾਰ : 100 ਮੁਹੱਲਾ ਕਲੀਨਿਕ ਜਲਦ ਸ਼ੁਰੂ : ਮੁੱਖ ਮੰਤਰੀ

ਚੰਡੀਗੜ੍ਹ, 20 ਮਾਰਚ 2026 : ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਨਵੇਂ ਮੈਡੀਕਲ ਕਾਲਜਾਂ ਅਤੇ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਦਾ ਕੰਮ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਦੀ […]

ਪੰਜਾਬ ‘ਚ ਸਿਹਤ ਢਾਂਚੇ ਨੂੰ ਵੱਡੀ ਰਫ਼ਤਾਰ : 100 ਮੁਹੱਲਾ ਕਲੀਨਿਕ ਜਲਦ ਸ਼ੁਰੂ : ਮੁੱਖ ਮੰਤਰੀ Read More »

droptai

ਰਾਸ਼ਟਰਪਤੀ ਮੁਰਮੂ ਨੇ ਮਥੁਰਾ ਵਿੱਚ ਸੰਤ ਪ੍ਰੇਮਾਨੰਦ ਨਾਲ ਕੀਤੀ ਅਧਿਆਤਮਿਕ ਗੱਲਬਾਤ

ਮਥੁਰਾ, 20 ਮਾਰਚ 2026 : ਭਾਰਤ ਦੀ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਆਪਣੇ ਉੱਤਰ ਪ੍ਰਦੇਸ਼ ਦੌਰੇ ਦੌਰਾਨ ਵ੍ਰਿੰਦਾਵਨ ਪਹੁੰਚ ਕੇ ਪ੍ਰਸਿੱਧ ਸੰਤ ਪ੍ਰੇਮਾਨੰਦ ਮਹਾਰਾਜ ਨਾਲ ਮੁਲਾਕਾਤ ਕੀਤੀ। ਸਵੇਰੇ ਸਵੇਰੇ ਮੀਂਹ ਦੇ ਮਾਹੌਲ ਵਿੱਚ ਉਹ ਆਪਣੇ ਪਰਿਵਾਰ ਸਮੇਤ ਆਸ਼ਰਮ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਤ ਨੂੰ ਨਮਨ ਕਰਦਿਆਂ ਆਸ਼ੀਰਵਾਦ ਲਿਆ। ਲਗਭਗ 25 ਮਿੰਟ ਚੱਲੀ ਇਸ ਮੁਲਾਕਾਤ ਦੌਰਾਨ ਦੋਵਾਂ

ਰਾਸ਼ਟਰਪਤੀ ਮੁਰਮੂ ਨੇ ਮਥੁਰਾ ਵਿੱਚ ਸੰਤ ਪ੍ਰੇਮਾਨੰਦ ਨਾਲ ਕੀਤੀ ਅਧਿਆਤਮਿਕ ਗੱਲਬਾਤ Read More »

health

ਨਿਰਸੰਗ ਸਕੂਲ ਮਾਤਾ ਕੁਸ਼ੱਲਿਆ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ

ਪਟਿਆਲਾ 20 ਮਾਰਚ – ਮੁੰਹ ਦੀ ਸਾਫ ਸਫਾਈ ਅਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਥੀਮ ‘Happy Mouth is a Happy Life’  ਤਹਿਤ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਸੁਨੰਦਾ ਗਰੋਵਰ ਦੀ ਅਗਵਾਈ ਹੇਠ ਵਿਸ਼ਵ ਓਰਲ ਸਿਹਤ ਦਿਵਸ ਮੌਕੇ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ

ਨਿਰਸੰਗ ਸਕੂਲ ਮਾਤਾ ਕੁਸ਼ੱਲਿਆ ਵਿਖੇ ਮਨਾਇਆ ਵਿਸ਼ਵ ਓਰਲ ਹੈਲਥ ਦਿਵਸ Read More »

baba

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਰਕਾਰਾਂ ਤੁਰੰਤ ਸਖ਼ਤ ਕਨੂੰਨ ਬਨਾਉਣ: ਬਾਬਾ ਬਲਬੀਰ

ਅੰਮ੍ਰਿਤਸਰ : 20 ਮਾਰਚ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਕੌਮ ਦੇ ਮਾਣ ਸਨਮਾਨ ਨੂੰ ਢਾਹ ਲਾ ਰਹੀਆਂ ਉਹਨਾਂ ਦੋਸ਼ ਲਗਾਇਆ ਕਿ ਸਰਕਾਰਾਂ ਆਪਣੀ ਜੁੰਮੇਵਾਰੀ ਤੋਂ ਮੂੰਹ ਮੋੜ ਰਹੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਰਕਾਰਾਂ ਤੁਰੰਤ ਸਖ਼ਤ ਕਨੂੰਨ ਬਨਾਉਣ: ਬਾਬਾ ਬਲਬੀਰ Read More »

kohali

ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ

ਪਟਿਆਲਾ, 20 ਮਾਰਚ : ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ ਅਤੇ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅੱਜ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 60 ਧਮੋਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ

ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ Read More »

mayour2

ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਮੇਅਰ ਕੁੰਦਨ ਗੋਗੀਆ ਨੇ ਦਿੱਤੀ ਵਧਾਈ

ਪਟਿਆਲਾ, 20 ਮਾਰਚ – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾਪੂਰਵਕ 4 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਅੱਜ ਸਵੇਰੇ ਨਹਿਰੂ ਪਾਰਕ ਵਿਖੇ ਸੈਰ ਪ੍ਰੇਮੀਆਂ, ਕ੍ਰਿਕਟ ਕਲੱਬ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਮੈਂਬਰਾਂ ਨਾਲ ਗੱਲਬਾਤ

ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਮੇਅਰ ਕੁੰਦਨ ਗੋਗੀਆ ਨੇ ਦਿੱਤੀ ਵਧਾਈ Read More »

fish

ਮੱਛੀ ਪਾਲਣ ਖੇਤਰ ਲਈ ਵੱਡਾ ਫੈਸਲਾ, ਹਰਿਆਣਾ ਸਰਕਾਰ ਵੱਲੋਂ ਨਵੀਆਂ ਸੇਵਾਵਾਂ ਨੂੰ ਮੰਜ਼ੂਰੀ

ਚੰਡੀਗੜ੍ਹ, 20 ਮਾਰਚ : ਸਰਕਾਰ ਨੇ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੱਛੀ ਪਾਲਣ ਖੇਤਰ ਨਾਲ ਜੁੜੀਆਂ ਕਈ ਨਵੀਆਂ ਸੇਵਾਵਾਂ ਨੂੰ ਸੂਚਿਤ ਕੀਤਾ ਹੈ। ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਫੈਸਲੇ ਤਹਿਤ ਇੰਟੈਂਸਿਵ ਫਿਸ਼ਰੀਜ਼ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਵੱਖ-ਵੱਖ ਵਾਹਨਾਂ ਜਿਵੇਂ

ਮੱਛੀ ਪਾਲਣ ਖੇਤਰ ਲਈ ਵੱਡਾ ਫੈਸਲਾ, ਹਰਿਆਣਾ ਸਰਕਾਰ ਵੱਲੋਂ ਨਵੀਆਂ ਸੇਵਾਵਾਂ ਨੂੰ ਮੰਜ਼ੂਰੀ Read More »

gaza

ਇਜਰਾਇਲ – ਗਾਜਾ : ਰਾਫਾ ਲਾਂਘਾ ਮੁੜ ਖੁੱਲਿਆ, ਜ਼ਖ਼ਮੀ ਫ਼ਲਸਤੀਨੀਆਂ ਨੂੰ ਇਲਾਜ ਲਈ ਬਾਹਰ ਜਾਣ ਦੀ ਇਜਾਜ਼ਤ

ਗਾਜ਼ਾ, 19 ਮਾਰਚ : ਇਜਰਾਇਲ ਨੇ ਲਗਭਗ ਤਿੰਨ ਹਫ਼ਤਿਆਂ ਬਾਅਦ ਮਿਸਰ ਨਾਲ ਲੱਗਦੇ ਗਾਜ਼ਾ ਦੇ ਅਹਿਮ ਰਾਫਾ ਕਰਾਸਿੰਗ ਨੂੰ ਮੁੜ ਖੋਲ੍ਹ ਦਿੱਤਾ ਹੈ। ਇਹ ਕਦਮ ਜੰਗ ਦੌਰਾਨ ਜ਼ਖ਼ਮੀ ਹੋਏ ਕੁਝ ਫ਼ਲਸਤੀਨੀਆਂ ਨੂੰ ਇਲਾਜ ਲਈ ਬਾਹਰ ਭੇਜਣ ਵਾਸਤੇ ਚੁੱਕਿਆ ਗਿਆ ਹੈ। ਸਿਹਤ ਅਧਿਕਾਰੀਆਂ ਮੁਤਾਬਕ, ਹਾਲੀਆ ਹਮਲਿਆਂ ਵਿੱਚ ਚਾਰ ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ।

ਇਜਰਾਇਲ – ਗਾਜਾ : ਰਾਫਾ ਲਾਂਘਾ ਮੁੜ ਖੁੱਲਿਆ, ਜ਼ਖ਼ਮੀ ਫ਼ਲਸਤੀਨੀਆਂ ਨੂੰ ਇਲਾਜ ਲਈ ਬਾਹਰ ਜਾਣ ਦੀ ਇਜਾਜ਼ਤ Read More »

meeting

ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ

ਘਨੌਰ, 19 ਮਾਰਚ : ਘਨੌਰ ਵਿਧਾਨ ਸਭਾ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਬੱਸ ਸਟੈਂਡ ਘਨੌਰ ਵਿਖੇ ਕੀਤੀ ਗਈ। ਇਸ ਬੈਠਕ ਦੀ ਅਗਵਾਈ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਘਨੌਰ ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਵੱਲੋਂ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ. ਰਾਜਪੁਰਾ ਨਮਨ ਮਾਰਕੰਨ, ਪੰਜਾਬ

ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ Read More »

mayour

ਐਨਕੈਪ ਅਧੀਨ ਪਟਿਆਲਾ ‘ਚ ਪੰਜਾਬ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਗਾਇਆ

ਪਟਿਆਲਾ, 19 ਮਾਰਚ : ਸ਼ਹਿਰੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਨੇ ਮੇਅਰ ਕੁੰਦਨ ਗੋਗੀਆ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੀ ਮੌਜੂਦਗੀ ਵਿੱਚ ਇੱਥੇ ਬਡੂੰਗਰ ਸ਼ਮਸ਼ਾਨਘਾਟ ਵਿਖੇ ਸੂਬੇ ਦੇ ਪਹਿਲੇ ਹਵਾ ਪ੍ਰਦੂਸ਼ਣ

ਐਨਕੈਪ ਅਧੀਨ ਪਟਿਆਲਾ ‘ਚ ਪੰਜਾਬ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਗਾਇਆ Read More »

Scroll to Top