ਚੰਡੀਗੜ ਵਿਚ ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੀਤੀ ਹੱਤਿਆ, ਜਾਂਚ ਸ਼ੁਰੂ
ਚੰਡੀਗੜ੍ਹ, 18 ਮਾਰਚ : ਚੰਡੀਗੜ ਵਿਚ ਅੱਜ ਇਕ ਪ੍ਰਾਪਰਟੀ ਡੀਲਰ ਨੂੰ ਦਿਨ ਦਿਹਾੜੇ ਕੁੱਝ ਅਣਪਛਾਤੇ ਲੋਕਾਂ ਵਲੋ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸ ਕਾਰਨ ਜਾਂਚ ਟੀਮਾਂ ਨੇ ਜਾਚ ਸੁਰੂ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਮੁੱਲਾਂਪੁਰ ਦੇ ਰਹਿਣ ਵਾਲੇ ਚਰਨਪ੍ਰੀਤ ਸਿੰਘ ਵਜੋਂ ਹੋਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਹਮਲਾਵਰ […]
ਚੰਡੀਗੜ ਵਿਚ ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੀਤੀ ਹੱਤਿਆ, ਜਾਂਚ ਸ਼ੁਰੂ Read More »









