ਪੰਜਾਬ (Punjab)

kirpal

ਪੰਜਾਬੀ ਅੰਦਰ ਪੰਜਾਬੀ ਭਾਸ਼ਾ ਪੂਰੀ ਤਰਾਂ ਲਾਗੂ ਕਰਨ ਵਿਚ ਨਾਕਾਮ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 17 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ  ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਅੰਦਰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ  ਅੰਦਰ ਸਰਕਾਰੀ ਵਿਭਾਗਾਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਅੱਜ ਵੀ ਵੱਡੀ ਅਣਦੇਖੀ ਹੋ ਰਹੀ ਹੈ, […]

ਪੰਜਾਬੀ ਅੰਦਰ ਪੰਜਾਬੀ ਭਾਸ਼ਾ ਪੂਰੀ ਤਰਾਂ ਲਾਗੂ ਕਰਨ ਵਿਚ ਨਾਕਾਮ ਸਰਕਾਰ : ਪ੍ਰੋ. ਬਡੂੰਗਰ Read More »

health

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ

ਪਟਿਆਲਾ 17 ਮਾਰਚ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ. ਰਚਨਾ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 16 ਤੋਂ 20 ਮਾਰਚ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ Read More »

baba

ਗੁਰਦੁਆਰਾ ਸਾਹਿਬ ਬਰਮਮਾਲਾ ਦੀ ਜਗ੍ਹਾ `ਤੇ ਜਬਰੀ ਕਬਜ਼ਾ ਨਿੰਦਣਯੋਗ ਕਾਰਵਾਈ: ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ , 17 ਮਾਰਚ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ `ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ `ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ

ਗੁਰਦੁਆਰਾ ਸਾਹਿਬ ਬਰਮਮਾਲਾ ਦੀ ਜਗ੍ਹਾ `ਤੇ ਜਬਰੀ ਕਬਜ਼ਾ ਨਿੰਦਣਯੋਗ ਕਾਰਵਾਈ: ਬਾਬਾ ਬਲਬੀਰ ਸਿੰਘ Read More »

kapil

ਮੋਹਾਲੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਲਈ ਮੰਗੀਆਂ ਵੋਟਾਂ

ਮੋਹਾਲੀ, 17 ਮਾਰਚ : ਪੰਜਾਬ ਦੀ ਰਾਜਨੀਤੀ ਤੋਂ ਕੁੱਝ ਸਮੇਂ ਤੋਂ ਦੂਰ ਰਹਿੰਦੇ ਨਵਜੋਤ ਸਿੰਘ ਸਿੱਧੂ ਇਕ ਸਮਾਗਮ ਦੌਰਾਨ ਮੁੜ ਚਰਚਾ ਵਿੱਚ ਆ ਗਏ, ਜਦੋਂ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਮੰਚ ਤੋਂ ਉਨ੍ਹਾਂ ਲਈ ਮਜ਼ਾਕੀਆ ਅੰਦਾਜ਼ ‘ਚ ਵੋਟਾਂ ਮੰਗ ਲਈਆਂ। ਇਹ ਮੌਕਾ ਉਸ ਵੇਲੇ ਬਣਿਆ ਜਦੋਂ ਸਿੱਧੂ ਅਤੇ ਕਪਿਲ ਸ਼ਰਮਾ ਸਮੇਤ ਹੋਰ ਕਲਾਕਾਰ ਮੋਹਾਲੀ ਸਥਿਤ

ਮੋਹਾਲੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਲਈ ਮੰਗੀਆਂ ਵੋਟਾਂ Read More »

ਸਾਡੇ ਬਜੁਰਗ ਸਦਾ ਮਾਨ ਮੁਹਿੰਮ ਨੂੰ ਵੱਡਾ ਹੁੰਗਾਰਾ, ਹਜ਼ਾਰਾਂ ਬਜ਼ੁਰਗਾਂ ਨੇ ਲਾਭ ਲਿਆ

ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ “ਸਾਡੇ ਬੁਜੁਰਗ ਸਦਾ ਮਾਨ” ਮੁਹਿੰਮ ਨੂੰ ਰਾਜ ਭਰ ਵਿੱਚ ਚੰਗਾ ਸਹਿਯੋਗ ਮਿਲ ਰਿਹਾ ਹੈ। ਇਨ੍ਹਾਂ ਸਿਹਤ ਜਾਂਚ ਕੈਂਪਾਂ ਦੌਰਾਨ ਹਜ਼ਾਰਾਂ ਸੀਨੀਅਰ ਨਾਗਰਿਕਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਹੂਲਤਾਂ ਦਾ ਲਾਭ ਉਠਾਇਆ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਨੇ

ਸਾਡੇ ਬਜੁਰਗ ਸਦਾ ਮਾਨ ਮੁਹਿੰਮ ਨੂੰ ਵੱਡਾ ਹੁੰਗਾਰਾ, ਹਜ਼ਾਰਾਂ ਬਜ਼ੁਰਗਾਂ ਨੇ ਲਾਭ ਲਿਆ Read More »

drone

ਰੂਸ : ਮਾਸਕੋ ‘ਤੇ ਵੱਡਾ ਡਰੋਨ ਹਮਲਾ ਨਾਕਾਮ, ਸੈਂਕੜੇ ਯੂਕਰੇਨੀ ਡਰੋਨ ਡੇਗੇ

ਮਾਸਕੋ, 17 ਮਾਰਚ : ਰੂਸ ਦੀ ਰਾਜਧਾਨੀ ਮਾਸਕੋ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੀਤੇ ਗਏ ਵੱਡੇ ਡਰੋਨ ਹਮਲੇ ਨੂੰ ਹਵਾਈ ਰੱਖਿਆ ਪ੍ਰਣਾਲੀ ਨੇ ਨਾਕਾਮ ਕਰ ਦਿੱਤਾ ਗਿਆ। ਸ਼ਹਿਰ ਵੱਲ ਵਧ ਰਹੇ ਸੈਂਕੜੇ ਮਨੁੱਖ ਰਹਿਤ ਜਹਾਜ਼ਾਂ ਨੂੰ ਮੱਧ ਰਾਹ ਵਿੱਚ ਹੀ ਤਬਾਹ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਮਾਸਕੋ ਦੇ ਮੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਫ਼ਤੇ

ਰੂਸ : ਮਾਸਕੋ ‘ਤੇ ਵੱਡਾ ਡਰੋਨ ਹਮਲਾ ਨਾਕਾਮ, ਸੈਂਕੜੇ ਯੂਕਰੇਨੀ ਡਰੋਨ ਡੇਗੇ Read More »

pak

ਪਾਕ-ਅਫਗਾਨ : ਕਾਬੁਲ ‘ਚ ਭਿਆਨਕ ਹਵਾਈ ਹਮਲਾ, ਸੈਂਕੜੇ ਲੋਕਾਂ ਦੀ ਮੌਤ ਨਾਲ ਤਣਾਅ ਚਰਮ ‘ਤੇ

ਕਾਬੁਲ, 16 ਮਾਰਚ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਬੀਤੇ ਦਿਨੀ ਵਾਪਰੇ ਇਕ ਵੱਡੇ ਹਵਾਈ ਹਮਲੇ ਨੇ ਪੂਰੇ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਫ਼ੀ ਵਧ ਗਿਆ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਹਮਦੁੱਲਾ ਫ਼ਿਤਰਤ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਇੱਕ ਨਸ਼ਾ ਛੁਡਾਊ

ਪਾਕ-ਅਫਗਾਨ : ਕਾਬੁਲ ‘ਚ ਭਿਆਨਕ ਹਵਾਈ ਹਮਲਾ, ਸੈਂਕੜੇ ਲੋਕਾਂ ਦੀ ਮੌਤ ਨਾਲ ਤਣਾਅ ਚਰਮ ‘ਤੇ Read More »

crime

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ‘ਤੇ ਕਹਿਰ, ਤਿੰਨ ਦੀ ਵੱਖ ਵੱਖ ਮਾਮਲਿਆਂ ਦੀ ਹੋਈ ਮੌਤ

ਓਟਾਵਾ, 16 ਮਾਰਚ : ਕੈਨੇਡਾ ਅੰਦਰ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਵੱਖ ਵੱਖ ਮਾਮਲਿਆਂ ਵਿਚ ਇਹ ਘਟਨਾਵਾਂ ਵਾਪਰੀਆਂ ਹਨ। ਪਹਿਲੀ ਘਟਨਾ ਵਿਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਗੁਰਕੀਰਤ ਸਿੰਘ ਮਨੋਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਪਰ ਜਖਮਾਂ ਕਾਰਨ

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ‘ਤੇ ਕਹਿਰ, ਤਿੰਨ ਦੀ ਵੱਖ ਵੱਖ ਮਾਮਲਿਆਂ ਦੀ ਹੋਈ ਮੌਤ Read More »

mayour

ਸਨੂਕਰ ਸਿਟੀ’ ਪਟਿਆਲਾ ਵੱਲੋਂ ਕਰਵਾਇਆ ਗਿਆ ਰੋਮਾਂਚਕ ਟੂਰਨਾਮੈਂਟ

ਪਟਿਆਲਾ, 16 ਮਾਰਚ : ਸ਼ਹਿਰ ਦੀ ਨਾਮੀ ਖੇਡ ਸੰਸਥਾ ‘ਸਨੂਕਰ ਸਿਟੀ’ ਪਟਿਆਲਾ ਵੱਲੋਂ ਚੰਦਨ ਚਹਿਲ ਦੀ ਅਗਵਾਈ ਹੇਠ ਗੁਰੂ ਨਾਨਕ ਮੁਹੱਲਾ (ਸਾਹਮਣੇ ਟੀ.ਬੀ. ਹਸਪਤਾਲ) ਵਿਖੇ ਦੋ ਦਿਨਾ ਰੋਮਾਂਚਕ ਸਨੂਕਰ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲਗਭਗ 32 ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਪਟਿਆਲਾ

ਸਨੂਕਰ ਸਿਟੀ’ ਪਟਿਆਲਾ ਵੱਲੋਂ ਕਰਵਾਇਆ ਗਿਆ ਰੋਮਾਂਚਕ ਟੂਰਨਾਮੈਂਟ Read More »

pu

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਸੰਗੀਤਕ ਵਰਕਸ਼ਾਪ ਅਰੰਭ

ਪਟਿਆਲਾ, 16 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਈ ਜਾ ਰਹੀ ਸੰਗੀਤਕ ਵਰਕਸ਼ਾਪ ਅਰੰਭ ਹੋ ਗਈ ਹੈ। ਹਿਮਾਚਲ ਪ੍ਰਦੇਸ਼ ਯੂਨੀਵਰਿਸਿਟੀ, ਸ਼ਿਮਲਾ ਵਿਖੇ ਲੰਬਾ ਸਮਾਂ ਸੰਗੀਤ ਅਧਿਆਪਕ ਰਹੇ ਪ੍ਰੋ. ਚਮਨ ਲਾਲ ਵਰਮਾ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਸੰਗੀਤ ਦੀ ਸਿੱਖਿਆ ਦੇਣਗੇ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੰਗੀਤ ਦਾ ਅਧਿਆਪਨ ਕਰ ਰਹੇ  ਪੰ. ਸੌਮੇਨ ਭੱਟਾਚਾਰੀਯਾ ਇਸ

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਸੰਗੀਤਕ ਵਰਕਸ਼ਾਪ ਅਰੰਭ Read More »

Scroll to Top