ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ
ਪਟਿਆਲਾ 12 ਮਾਰਚ – ਨਗਰ ਨਿਗਮ ਪਟਿਆਲਾ ਦੀ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਅੱਜ ਵਾਰਡ ਨੰਬਰ 10, ਤ੍ਰਿਪੜੀ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਸੀਵਰੇਜ ਦੀ ਬਲਾਕੇਜ ਅਤੇ ਸਫਾਈ ਨਾਲ ਸਬੰਧਤ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣਾ ਸੀ। ਇਸ ਮੌਕੇ ਆਮ ਆਦਮੀ […]
ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ Read More »









