ਪੰਜਾਬ (Punjab)

juneja

ਪੀਆਰਟੀਸੀ ‘ਚ ਢਾਈ ਲੱਖ ਰੁਪਏ ਦਾ ਕਵਰ ਕਰਦੀ ਪੀ.ਏ ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਸ਼ੁਰੂ

ਪਟਿਆਲਾ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਔਰਤ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਅਤੇ ਸਰਾਹਣਯੋਗ ਉਪਰਾਲਾ ਕੀਤਾ ਹੈ। ਇਸ ਤਹਿਤ ਮਹਿਲਾ ਕਰਮਚਾਰਣਾਂ ਨੂੰ ਯੂ ਆਈ […]

ਪੀਆਰਟੀਸੀ ‘ਚ ਢਾਈ ਲੱਖ ਰੁਪਏ ਦਾ ਕਵਰ ਕਰਦੀ ਪੀ.ਏ ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਸ਼ੁਰੂ Read More »

camp

 ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ

ਪਟਿਆਲਾ 11 ਮਾਰਚ : ਯੂਥ ਸਰਵਿਸ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਪਟਿਆਲਾ ਦੇ ਸਹਿਯੋਗ ਨਾਲ ਸਟੇਟ ਕਾਲਜ ਆਫ ਐਜੂਕੇਸ਼ਨ  ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਵੱਖ ਵੱਖ ਕਾਲਜਾਂ ਦੇ ਐਨ ਐਸ ਐਸ ਅਤੇ ਰੈਡ ਰਿਬਨ

 ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ Read More »

mohindra

ਸਰਕਾਰੀ ਮਹਿੰਦਰਾ ਕਾਲਜ ਨੇ ਕਾਲਜ ਦੀ 150 ਸਾਲਾ ਸਥਾਪਨਾ ਨੂੰ ਸਮਰਪਿਤ ਕੁਇਜ ਮੁਕਾਬਲਾ ਕਰਵਾਇਆ

ਪਟਿਆਲਾ, 11 ਮਾਰਚ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿੱਚ ਓਲਡ ਸਟੂਡੈਂਟ ਐਸੋਸੀਏਸ਼ਨ (ਓਐਸਏ) ਦੇ ਵਿਸ਼ੇਸ਼ ਸਹਿਯੋਗ ਨਾਲ ਕਾਲਜ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਇੱਕ ਕੁਇਜ ਮੁਕਾਬਲਾ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਬੌਧਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੁਕਾਬਲੇ ਵਿੱਚ ਕੁੱਲ 126 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ

ਸਰਕਾਰੀ ਮਹਿੰਦਰਾ ਕਾਲਜ ਨੇ ਕਾਲਜ ਦੀ 150 ਸਾਲਾ ਸਥਾਪਨਾ ਨੂੰ ਸਮਰਪਿਤ ਕੁਇਜ ਮੁਕਾਬਲਾ ਕਰਵਾਇਆ Read More »

aap

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ

ਪਟਿਆਲਾ, 11 ਮਾਰਚ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ)

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ Read More »

rana

ਹਰੀਸ਼ ਰਾਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਪੈਸਿਵ ਯੂਥੇਨੇਸੀਆ ਨੂੰ ਇਜਾਜ਼ਤ

ਨਵੀਂ ਦਿੱਲੀ, 11 ਮਾਰਚ : ਪਿਛਲੇ 13 ਸਾਲਾਂ ਤੋ ਜਿੰਦਗੀ ਦੀ ਜੰਗ ਲੜ ਰਹੇ ਹਰੀਸ ਰਾਣਾ ਦੇ ਕੇਸ ਵਿਚ ਅੱਜ ਨਵਾਂ ਮੋੜ ਆਇਆ ਹੈ, ਜਿਸ ਵਿਚ ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਭਾਰਤ ਵਿੱਚ ਪਹਿਲੀ ਵਾਰ ਪੈਸਿਵ ਯੂਥੇਨੇਸੀਆ (ਜੀਵਨ ਸਹਾਇਤਾ ਹਟਾਉਣ) ਨੂੰ ਮਨਜ਼ੂਰੀ ਦਿੱਤੀ ਹੈ। ਜਿਕਰਯੋਗ ਹੈ ਕਿ

ਹਰੀਸ਼ ਰਾਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਪੈਸਿਵ ਯੂਥੇਨੇਸੀਆ ਨੂੰ ਇਜਾਜ਼ਤ Read More »

ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ : ਜਾਂਚ ਸ਼ੁਰੂ

ਮੋਹਾਲੀ, 11 ਮਾਰਚ : ਮੋਹਾਲੀ ਦੀ ਇਕ ਦੀ ਸੁਸਾਇਟੀ ਵਿਚ ਇਕ ਨੌਜਵਾਨ ਵਲੋ ਸ਼ੋਰ ਮਚਾਉਦੇ ਹੋਏ ਚੌਥੀ ਮੰਜਿਲ ਤੋ ਛਾਲ ਮਾਰਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ 32 ਸਾਲਾ ਅੰਗਦ ਸਿੰਘ ਵਜੋਂ ਹੋਈ ਹੈ, ਜੋ ਦਿੱਲੀ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਸੋਸਾਇਟੀ ਦੇ ਰਹਿਣ

ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ : ਜਾਂਚ ਸ਼ੁਰੂ Read More »

maan

ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿੱਚ ਚਰਚਾ ਦੌਰਾਨ ਕਿਹਾ ਕਿ ਭਾਰਤ- ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤਾ ਪੰਜਾਬ ਲਈ ਸਭ ਤੋਂ ਵੱਧ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮਝੌਤੇ ਦੇ ਦਾਇਰੇ ਤੋਂ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ। ਦਸ ਦਈਏ

ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ Read More »

accident

ਤੇਜ਼ ਰਫਤਾਰ ਕਾਰ ਨੇ ਵਿਦੇਸ਼ੀ ਮਹਿਲਾ ਨੂੰ ਉਡਾਇਆ, ਮੌਕੇ ਤੇ ਹੋਈ ਮੌਤ

ਜ਼ੀਰਕਪੁਰ, 11 ਮਾਰਚ : ਬੀਤੀ ਰਾਤ ਜੀਰਕਪੁਰ ਵਿਖੇ ਇਕ ਤੇਜ ਰਫਤਾਰ ਕਾਰ ਨੇ ਇਕ ਵਿਦੇਸ਼ੀ ਮਹਿਲਾ ਨੂੰ ਉਡਾ ਦਿਤਾ, ਜਿਸ ਕਾਰਨ ਮਹਿਲਾ ਕਈ ਫੁੱਟ ਊਚੀ ਉਛਲ ਗਈ ਤੇ ਜਮੀਨ ਤੇ ਆ ਡਿਗੀ, ਜਿਸ ਕਾਰਨ ਉਸਦੀ ਜਿਆਦਾ ਖੂਨ ਵਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ੀਰਕਪੁਰ ਦੇ ਵੀਆਈਪੀ ਰੋਡ ’ਤੇ ਸਾਹਮਣੇ ਆਇਆ ਹੈ, ਜਿੱਥੇ ਇੱਕ ਤੇਜ਼

ਤੇਜ਼ ਰਫਤਾਰ ਕਾਰ ਨੇ ਵਿਦੇਸ਼ੀ ਮਹਿਲਾ ਨੂੰ ਉਡਾਇਆ, ਮੌਕੇ ਤੇ ਹੋਈ ਮੌਤ Read More »

fbi

ਭਾਰਤੀ ਨਾਗਰਿਕ ਦੀ ਗ੍ਰਿਫਤਾਰੀ ਲਈ ਐਫਬੀਆਈ ਨੇ 1 ਮਿਲੀਅਨ ਡਾਲਰ ਰੱਖੀ ਇਨਾਮੀ ਰਾਸ਼ੀ

ਦਿੱਲੀ, 11 ਮਾਰਚ : ਅਮਰੀਕੀ ਜਾਂਚ ਏਜੰਸੀ ਇਕ ਭਾਰਤੀ ਨਾਗਰਿਕ ਜਿਸਨੇ ਕਿ ਆਪਣੀ ਪਤਨੀ ਬੇਰਹਮੀ ਨਾਲ ਕਤਲ ਕਰ ਦਿਤਾ ਸੀ ਦੀ ਗ੍ਰਿਫਤਾਰੀ ਲਈ ਨਵਾਂ ਵਾਰੰਟ ਜਾਰੀ ਕੀਤਾ ਹੈ, ਜਿਸ ਤਹਿਤ ਉਨਾ ਹੁਣ ਇਨਾਮ ਦੀ ਰਾਸ਼ੀ ਵਧਾਕੇ 1 ਮਿਲੀਅਨ ਡਾਲਰ ਕੀਤੀ ਹੈ। ਦਸ ਦਈਏ ਕਿ ਸਾਲ 2015 ਵਿਚ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇ

ਭਾਰਤੀ ਨਾਗਰਿਕ ਦੀ ਗ੍ਰਿਫਤਾਰੀ ਲਈ ਐਫਬੀਆਈ ਨੇ 1 ਮਿਲੀਅਨ ਡਾਲਰ ਰੱਖੀ ਇਨਾਮੀ ਰਾਸ਼ੀ Read More »

gas

ਐਲਪੀਜੀ ਸਿਲੰਡਰਾਂ ਦੀ ਜਮ੍ਹਾਂਖੋਰੀ ਰੋਕਣ ਲਈ ਕੇਂਦਰ ਦਾ ਵੱਡਾ ਫ਼ੈਸਲਾ, ਜ਼ਰੂਰੀ ਵਸਤੂਆਂ ਕਾਨੂੰਨ ਲਾਗੂ

ਨਵੀਂ ਦਿੱਲੀ, 10 ਮਾਰਚ : ਦੇਸ਼ ਵਿੱਚ ਘਰੇਲੂ ਗੈਸ ਦੀ ਕਮੀ ਅਤੇ ਕਾਲਾਬਾਜ਼ਾਰੀ ’ਤੇ ਕਾਬੂ ਪਾਉਣ ਲਈ ਕੇਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਐਸਮਾ Essential Commodities Act ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਦਾ ਮਕਸਦ ਐਲਪੀਜੀ ਸਿਲੰਡਰਾਂ ਦੀ ਜਮ੍ਹਾਂਖੋਰੀ ਨੂੰ ਰੋਕਣਾ ਅਤੇ ਆਮ ਲੋਕਾਂ ਲਈ ਰਸੋਈ ਗੈਸ ਦੀ ਲਗਾਤਾਰ ਉਪਲਬਧਤਾ

ਐਲਪੀਜੀ ਸਿਲੰਡਰਾਂ ਦੀ ਜਮ੍ਹਾਂਖੋਰੀ ਰੋਕਣ ਲਈ ਕੇਂਦਰ ਦਾ ਵੱਡਾ ਫ਼ੈਸਲਾ, ਜ਼ਰੂਰੀ ਵਸਤੂਆਂ ਕਾਨੂੰਨ ਲਾਗੂ Read More »

Scroll to Top