ਪੰਜਾਬ (Punjab)

student

ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਵਿਦਿਆਰਥੀਆਂ ਦਾ ਲੇਖਣ ਮੁਕਾਬਲਾ ਕਰਵਾਇਆ 

ਪਟਿਆਲਾ, 10 ਮਾਰਚ – ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਇੱਕ ਲੇਖਣ ਮੁਕਾਬਲਾ  ਕਰਵਾਇਆ ਗਿਆ। ਇਹ ਮੁਕਾਬਲਾ ਪਹਿਲੇ, ਦੂਜੇ ਅਤੇ ਤੀਜੇ ਸਾਲ ਦੀ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਵਿਚਕਾਰ ਕਰਵਾਇਆ ਗਿਆ। ਇਹ ਲੇਖਣ ਮੁਕਾਬਲਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਦੀ ਰਹਿਨੁਮਾਈ ਹੇਠ ਅਤੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਦੀ ਮੁਖੀ ਹਰਵਿੰਦਰ […]

ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਵਿਦਿਆਰਥੀਆਂ ਦਾ ਲੇਖਣ ਮੁਕਾਬਲਾ ਕਰਵਾਇਆ  Read More »

meeting

ਡੀਐਲਆਰਸੀ ਅਤੇ ਡੀਐਲਐਸਸੀ ਮੀਟਿੰਗਾਂ ਹੋਈਆਂ; ਜ਼ਿਲ੍ਹੇ ਨੇ ਸਾਲਾਨਾ ਕਰਜ਼ਾ ਯੋਜਨਾ ਦਾ 103% ਪ੍ਰਾਪਤ ਕੀਤਾ

ਪਟਿਆਲਾ, 10 ਮਾਰਚ : ਪਟਿਆਲਾ ਜ਼ਿਲ੍ਹੇ ਲਈ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ (ਡੀਐਲਆਰਸੀ) ਦੀ ਮੀਟਿੰਗ ਲੀਡ ਬੈਂਕ ਦਫ਼ਤਰ, ਪਟਿਆਲਾ ਦੁਆਰਾ ਸ਼੍ਰੀ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਏਡੀਸੀ), ਪੇਂਡੂ ਵਿਕਾਸ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਬੈਂਕਾਂ, ਸਰਕਾਰੀ ਵਿਭਾਗਾਂ ਦੇ ਪ੍ਰਤੀਨਿਧੀਆਂ ਅਤੇ ਜ਼ਿਲ੍ਹੇ ਵਿੱਚ ਬੈਂਕਿੰਗ ਅਤੇ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਸ਼ਾਮਲ ਹੋਰ ਹਿੱਸੇਦਾਰਾਂ ਨੇ ਸ਼ਿਰਕਤ

ਡੀਐਲਆਰਸੀ ਅਤੇ ਡੀਐਲਐਸਸੀ ਮੀਟਿੰਗਾਂ ਹੋਈਆਂ; ਜ਼ਿਲ੍ਹੇ ਨੇ ਸਾਲਾਨਾ ਕਰਜ਼ਾ ਯੋਜਨਾ ਦਾ 103% ਪ੍ਰਾਪਤ ਕੀਤਾ Read More »

dc

ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ ਨੂੰ ਸਨਮਾਨਿਆ

ਪਟਿਆਲਾ, 10 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ 23 ਬੂਥ ਲੈਵਲ ਅਫ਼ਸਰ (ਬੀ.ਐਲ.ਓਜ) ਨੂੰ ਸਨਮਾਨਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ, ਲੋਕਤੰਤਰ ਦੀਆਂ ਜੜ੍ਹਾਂ ਚੋਣਾਂ ‘ਚ ਤੇ ਚੋਣਾਂ ਦਾ ਕੰਮ ਬਿਹਤਰ ਢੰਗ ਨਾਲ ਕਰਨ ਵਾਲਿਆਂ ਦਾ ਦੇਸ਼ ਦੀ ਬੁਨਿਆਦ

ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ ਨੂੰ ਸਨਮਾਨਿਆ Read More »

pu

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਉੱਘੇ ਚਿੱਤਰਕਾਰ ਸਿਧਾਰਥ ਨਾਲ਼ ਕਰਵਾਇਆ ਸੰਵਾਦ

 ਪਟਿਆਲਾ, 10 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਰਹਿਨੁਮਾਈ ਵਿੱਚ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਸਰਦਾਰ ਸੋਭਾ ਸਿੰਘ ਡਿਪਾਰਟਮੈਂਟ ਆਫ਼ ਫਾਈਨ ਆਰਟਸ, ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਅਤੇ ਰਵੀ ਖੋਜ ਸਕੂਲ ਪਟਿਆਲਾ ਦੇ ਸਹਿਯੋਗ ਨਾਲ਼ ‘ਸਤੀਸ਼ ਗੁਜਰਾਲ ਸ਼ਤਾਬਦੀ : ਦ੍ਰਿਸ਼ ਕਲਾਵਾਂ ਦੀ ਸਲਾਹੀਅਤ’ ਵਿਸ਼ੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਕਲਾਕਾਰ ਸਿਧਾਰਥ ਨੇ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਉੱਘੇ ਚਿੱਤਰਕਾਰ ਸਿਧਾਰਥ ਨਾਲ਼ ਕਰਵਾਇਆ ਸੰਵਾਦ Read More »

cm

ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ 90,000 ਰੁਪਏ ਦੇ ਡਾਕਟਰੀ ਕਰਜ਼ੇ ਤੋਂ ਬਚਾਇਆ

ਪਟਿਆਲਾ, 10 ਮਾਰਚ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਆਮ ਘਰਾਂ ਦੇ ਪਰਿਵਾਰਾਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ, ਕਿਉਂਕਿ ਦਿਹਾੜੀਦਾਰ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ, ਹਸਪਤਾਲ ਵਿੱਚ ਥੋੜ੍ਹੇ ਸਮੇਂ ਲਈ ਰਹਿਣਾ ਵੀ ਮਹੀਨਿਆਂ ਦੀ ਕਮਾਈ ਨੂੰ ਖਤਮ ਕਰ ਸਕਦਾ ਹੈ। ਇਸ ਯੋਜਨਾ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੋਲੀ ਦੇ ਇੱਕ ਮਕੈਨਿਕ ਗੁਰਤੇਜ ਸਿੰਘ ਨੂੰ 90 ਹਜ਼ਾਰ ਰੁਪਏ ਦੇ ਡਾਕਟਰੀ ਇਲਾਜ ਕਰਜੇ ਤੋਂ ਬਚਾਇਆ ਹੈ। ਉਸ ਨੇ ਪੰਜਾਬ ਸਰਕਾਰ ਵੱਲੋਂ ਇਹ ਸਕੀਮ

ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ 90,000 ਰੁਪਏ ਦੇ ਡਾਕਟਰੀ ਕਰਜ਼ੇ ਤੋਂ ਬਚਾਇਆ Read More »

lottery

200 ਰੁਪਏ ਦੀ ਲਾਟਰੀ ਨਾਲ ਖੁਲੀ ਸਿਕਉਰਿਟੀ ਗਾਰਡ ਦੀ ਕਿਸਮਤ, ਬਣਿਆ ਕਰੋੜਪਤੀ

ਮੋਹਾਲੀ, 10 ਮਾਰਚ : ਸਿਰਫ 200 ਰੁਪਏ ਦੀ ਖਰੀਦੀ ਲਾਟਰੀ ਨਾਲ ਇਕ ਸਿਕਉਰਿਟੀ ਗਾਰਡ ਦੇ ਕਰੋੜਪਤੀ ਬਣਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਾਏਪੁਰ ਰਾਣੀ ਖੇਤਰ ਅਧੀਨ ਮੌਲੀ ਪਿੰਡ ਦੇ ਰਹਿਣ ਵਾਲੇ ਕਪਿਖ ਦੇਵ

200 ਰੁਪਏ ਦੀ ਲਾਟਰੀ ਨਾਲ ਖੁਲੀ ਸਿਕਉਰਿਟੀ ਗਾਰਡ ਦੀ ਕਿਸਮਤ, ਬਣਿਆ ਕਰੋੜਪਤੀ Read More »

ravjot

ਪੰਜਾਬ ਬਜਟ 2026–27 ਲੋਕਾਂ ਦਾ ਬਜਟ ਹੋਇਆ ਸਾਬਿਤ : ਡਾ. ਰਵਜੋਤ ਸਿੰਘ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਐਨਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਰਵਜੋਤ ਸਿੰਘ ਨੇ ਸੂਬਾ ਬਜਟ 2026–27 ਨੂੰ ਇਤਿਹਾਸਕ ਅਤੇ ਲੋਕ-ਪੱਖੀ ਤੇ ਲੋਕਾਂ ਦਾ ਬਜਟ ਕਰਾਰਦਿਤਾ ਹੈ। ਉਨਾ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਆਸਾਂ ਜੁੜੀਆਂ ਹਨ। ਮੰਤਰੀ ਰਵਜੋਤ ਸਿੰਘ ਨੇ ਅੱਜ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਮਹਾਨ ਸੰਤ Guru Ravidas ਜੀ

ਪੰਜਾਬ ਬਜਟ 2026–27 ਲੋਕਾਂ ਦਾ ਬਜਟ ਹੋਇਆ ਸਾਬਿਤ : ਡਾ. ਰਵਜੋਤ ਸਿੰਘ Read More »

cm maan

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਲਿਆਂਦੇ ਧੰਨਵਾਦ ਮਤੇ ’ਤੇ ਚੱਲੀ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਤਾਜ਼ਾ ਪੰਜਾਬ ਬਜਟ ਵਿੱਚ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਦੇ ਐਲਾਨ ਨਾਲ ਵਿਰੋਧੀ ਧਿਰ ਘਬਰਾਈ ਹੋਈ ਹੈ। ਉਨ੍ਹਾਂ ਮੁਤਾਬਕ ਇਹ ਘਬਰਾਹਟ

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ Read More »

modi

ਸਿੱਖਿਆ ਨੂੰ ਨੌਕਰੀਆਂ ਅਤੇ ਉਦਯੋਗ ਨਾਲ ਜੋੜਣ ਦੀ ਲੋੜ, ਏਆਈ ਤੇ ਆਟੋਮੇਸ਼ਨ ’ਤੇ ਵਧੇਰੇ ਧਿਆਨ ਦੇਣ ਦੀ ਅਪੀਲ : ਮੋਦੀ

ਨਵੀਂ ਦਿੱਲੀ, 10 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਅਰਥਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਸਮੇਂ ਨੂੰ ਦੇਖਦਿਆਂ ਮਸਨੂਈ ਬੌਧਿਕਤਾ ਅਤੇ ਆਟੋਮੇਸ਼ਨ ਵਰਗੇ ਖੇਤਰਾਂ ਉੱਤੇ ਖਾਸ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਪ੍ਰਧਾਨ ਮੰਤਰੀ

ਸਿੱਖਿਆ ਨੂੰ ਨੌਕਰੀਆਂ ਅਤੇ ਉਦਯੋਗ ਨਾਲ ਜੋੜਣ ਦੀ ਲੋੜ, ਏਆਈ ਤੇ ਆਟੋਮੇਸ਼ਨ ’ਤੇ ਵਧੇਰੇ ਧਿਆਨ ਦੇਣ ਦੀ ਅਪੀਲ : ਮੋਦੀ Read More »

bsf

ਸਰਹੱਦ ਤੇ ਬੀਐਸਐਫ ਨੇ ਕਾਰਵਾਈ ਕਰਦਿਆਂ ਢੇਰ ਕੀਤਾ ਨਸ਼ਾ ਤਸੱਕਰ

ਤਰਨ ਤਾਰਨ, 10 ਮਾਰਚ : ਭਾਰਤ-ਪਾਕਿਸਤਾਨ ਸਰਹੱਦ ਤੇ ਬੀਐਸਐਫ ਨੇ ਵੱਡੀ ਕਾਰਵਾਈ ਕਰਦਿਆਂ ਇਕ ਨਸ਼ਾ ਤਸੱਕਰ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸੂਤਰਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵੱਲੋਂ ਡ੍ਰੋਨਾਂ ਅਤੇ ਹੋਰ ਢੰਗਾਂ ਨਾਲ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਹੋਇਆ ਹੈ। ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ ਦੇ

ਸਰਹੱਦ ਤੇ ਬੀਐਸਐਫ ਨੇ ਕਾਰਵਾਈ ਕਰਦਿਆਂ ਢੇਰ ਕੀਤਾ ਨਸ਼ਾ ਤਸੱਕਰ Read More »

Scroll to Top