ਪੰਜਾਬ (Punjab)

lpg

ਰਸੋਈ ਗੈਸ ਹੋਈ ਮਹਿੰਗੀ : ਘਰੇਲੂ ਸਿਲੰਡਰ ਦੇ ਰੇਟ ਵਿੱਚ 60 ਰੁਪਏ ਦਾ ਹੋਇਆ ਵਾਧਾ

ਨਵੀਂ ਦਿੱਲੀ, 7 ਮਾਰਚ : ਜਿਥੇ ਇਕ ਪਾਸੇ ਵਿਦੇਸ਼ਾਂ ਅੰਦਰ ਜੰਗਾਂ ਦੇ ਤਣਾਅ ਕਾਰਨ ਸਥਿਤੀ ਡਾਵਾਡੋਲ ਹੈ, ਉਥੇਦੂਸਰੇ ਪਾਸੇ ਇਨਾ ਜੰਗਾਂ ਦਾ ਸੇਕ ਹੁਣ ਆਮ ਲੋਕਾਂ ਤੇ ਪੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਦੇਸ਼ ਅੰਦਰ ਰਸੋਈ ਗੈਸ ਮਹਿੰਗੀ ਹੋਣ ਕਾਰਨ ਲੋਕਾਂ ਅੰਦਰ ਚਿੰਤਾ ਦਾ ਮਾਹੌਲ ਹੈ। ਜਾਣਕਾਰੀ ਦੇ ਅਨੁਸਾਰ ਸਰਕਾਰ ਵੱਲੋਂ ਘਰੇਲੂ ਰਸੋਈ ਗੈਸ […]

ਰਸੋਈ ਗੈਸ ਹੋਈ ਮਹਿੰਗੀ : ਘਰੇਲੂ ਸਿਲੰਡਰ ਦੇ ਰੇਟ ਵਿੱਚ 60 ਰੁਪਏ ਦਾ ਹੋਇਆ ਵਾਧਾ Read More »

indian

ਪੁਣਛ ਵਿੱਚ ਐਲਓਸੀ ਨੇੜੇ ਮਿਲਿਆ ਮੋਰਟਾਰ ਸ਼ੈੱਲ ਫੌਜ ਵੱਲੋਂ ਨਿਸ਼ਕ੍ਰਿਆ

ਪੁਣਛ, 7 ਮਾਰਚ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਪਿੰਡ ਵਿੱਚ ਮਿਲੇ ਜ਼ਿੰਦਾ ਮੋਰਟਾਰ ਸ਼ੈੱਲ ਨੂੰ ਸੁਰੱਖਿਆ ਬਲਾਂ ਨੇ ਬੀਤੇ ਦਿਨੀ ਸੁਰੱਖਿਅਤ ਢੰਗ ਨਾਲ ਨਿਸ਼ਕ੍ਰਿਆ ਕਰ ਦਿੱਤਾ। ਇਸ ਕਾਰਵਾਈ ਨਾਲ ਇਲਾਕੇ ਵਿੱਚ ਸੰਭਾਵਿਤ ਵੱਡੇ ਹਾਦਸੇ ਤੋਂ ਬਚਾਵ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦਸਿਆ ਕਿ ਇਹ ਮੋਰਟਾਰ ਸ਼ੈੱਲ ਸੰਭਵਤ:

ਪੁਣਛ ਵਿੱਚ ਐਲਓਸੀ ਨੇੜੇ ਮਿਲਿਆ ਮੋਰਟਾਰ ਸ਼ੈੱਲ ਫੌਜ ਵੱਲੋਂ ਨਿਸ਼ਕ੍ਰਿਆ Read More »

rahim

ਰਾਮ ਚੰਦਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ, ਕੀਤਾ ਬਰੀ

ਚੰਡੀਗੜ੍ਹ , 7 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਸਿਰਸਾ ਵਿੱਚ ਸਥਾਨਕ ਅਖ਼ਬਾਰ ਚਲਾਉਣ ਵਾਲੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਨੂੰ ਅਕਤੂਬਰ 2002 ਵਿੱਚ ਉਨ੍ਹਾਂ ਦੇ

ਰਾਮ ਚੰਦਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ, ਕੀਤਾ ਬਰੀ Read More »

mla

ਵਿਧਾਇਕ ਗੁਰਲਾਲ ਘਨੌਰ ਵੱਲੋਂ” ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਮੈਡੀਕਲ ਕੈਂਪ ਦਾ ਉਦਘਾਟਨ

ਘਨੌਰ, 05 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਪਟਿਆਲਾ ਜੋਬਨਦੀਪ ਕੌਰ  ਵੱਲੋਂ ਬੀ.ਡੀ.ਪੀ.ਓ ਦਫਤਰ ਘਨੌਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਹੈਲਥ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ

ਵਿਧਾਇਕ ਗੁਰਲਾਲ ਘਨੌਰ ਵੱਲੋਂ” ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਮੈਡੀਕਲ ਕੈਂਪ ਦਾ ਉਦਘਾਟਨ Read More »

kahani

ਬਰਾਬਰੀ ਵਾਲੀ ਪਹੁੰਚ ਨਾ ਹੋਣ ਕਾਰਨ ਟੁੱਟ ਰਹੇ ਹਨ ਰਿਸ਼ਤੇ- ਡਾ. ਚਰਨਜੀਤ ਕੌਰ

ਪਟਿਆਲਾ 6 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਅੱਜ ਇੱਥੇ ਭਾਸ਼ਾ ਭਵਨ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ‘ਕਹੋ ਕਹਾਣੀ ਸਖੀਓ’ ਸਿਰਲੇਖ ਅਧੀਨ ਕਰਵਾਇਆ ਗਿਆ। ਜਿਸ ਦੌਰਾਨ ਤਿੰਨ ਕਹਾਣੀਕਾਰਾਂ ਨੇ ਆਪਣੀਆਂ ਕਹਾਣੀਆਂ ਦਾ ਪਾਠ ਕੀਤਾ ਅਤੇ ਇੱਕ ਕਵਿੱਤਰੀ ਨੇ ਕਵਿਤਾਵਾਂ ਸੁਣਾਈਆਂ। ਸਮਾਗਮ ਦੀ ਪ੍ਰਧਾਨਗੀ ਡਾ. ਚਰਨਜੀਤ ਕੌਰ ਸਾਬਕਾ

ਬਰਾਬਰੀ ਵਾਲੀ ਪਹੁੰਚ ਨਾ ਹੋਣ ਕਾਰਨ ਟੁੱਟ ਰਹੇ ਹਨ ਰਿਸ਼ਤੇ- ਡਾ. ਚਰਨਜੀਤ ਕੌਰ Read More »

school

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵੱਲੋਂ ਦਾਖਲਾ ਮੁਹਿੰਮ ਸ਼ੁਰੂ

ਪਟਿਆਲਾ, 6 ਮਾਰਚ : ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰ ਪਾਲ ਸਿੰਘ ਦੇ ਤਾਲਮੇਲ ਨਾਲ ਅੱਜ ਗੱਜੂਮਾਜਾ ਸਕੂਲ ਤੋਂ ਦਾਖਲਾ ਮੁਹਿੰਮ ਤਹਿਤ ਮੋਬਾਇਲ ਵੈਨ ਸੈਸ਼ਨ 2026-2027 ਲਈ ਸਕੂਲ ਵਿੱਚੋ ਰਵਾਨਾ ਕੀਤੀ ਗਈ। ਇਸ ਮੋਬਾਈਲ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵੱਲੋਂ ਦਾਖਲਾ ਮੁਹਿੰਮ ਸ਼ੁਰੂ Read More »

khalsa

ਵਿਦਿਆਰਥਣ ਸਿਮਰਨਦੀਪ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ 15ਵਾਂ ਰੈਂਕ ਕੀਤਾ ਹਾਸਲ

ਪਟਿਆਲਾ, 6 ਮਾਰਚ : ਪਟਿਆਲਾ ਦੇ ਵੱਕਾਰੀ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਦੀ ਇੱਕ ਹੋਣਹਾਰ ਵਿਦਿਆਰਥਣ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚ ਵੱਡੀ ਮੱਲ ਮਾਰਦਿਆਂ ਸੰਸਥਾ ਅਤੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਪੋਸਟ ਗ੍ਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੇ ਯੂ.ਪੀ.ਐਸ.ਸੀ. ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਦੇਸ਼ ਭਰ ਵਿੱਚੋਂ 15ਵਾਂ ਰੈਂਕ ਹਾਸਲ

ਵਿਦਿਆਰਥਣ ਸਿਮਰਨਦੀਪ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ 15ਵਾਂ ਰੈਂਕ ਕੀਤਾ ਹਾਸਲ Read More »

kirpal

ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ : ਪ੍ਰੋ ਬਡੂੰਗਰ

ਪਟਿਆਲਾ  6 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਹਿਲਾ ਦਿਵਸ ਦੇ ਸਬੰਧ ਵਿਚ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਦਿਨ ਨੂੰ ਦੇਸ਼ ਵਿਚ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ, ਪ੍ਰੰਤੂ ਅਸਲ ਵਿਚ ਔਰਤਾਂ ਨੂੰ ਸਮਰਪਿਤ ਇਹ ਵਿਸ਼ੇਸ਼ ਦਿਨ ਅਡੰਬਰ ਹੀ ਕੀਤਾ ਜਾਂਦਾ ਹੈ, ਜਦਕਿ ਇਸ ਦੀਆਂ ਅਸਲ ਹਕੀਕਤਾਂ

ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ : ਪ੍ਰੋ ਬਡੂੰਗਰ Read More »

modi

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

ਪਟਿਆਲਾ: 6 ਮਾਰਚ, 2026 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ,ਪਟਿਆਲਾ ਵੱਲੋਂ ਅੱਜ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਪਰਮਜੀਤ ਸਿੰਘ ਆਈ.ਏ.ਐਸ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਨੇ ਕੀਤੀ।ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ.

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ Read More »

powercom

ਪੰਜਾਬ ਵਿੱਚ ਬਿਜਲੀ ਦਰਾਂ ਘਟੀਆਂ, ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 6 ਮਾਰਚ : ਪੰਜਾਬ ਸਰਕਾਰ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋ ਰਹੀ ਹੈ। ਦਸ ਦਈਏ ਕਿ ਨਵੇਂ ਟੈਰਿਫ ਅਨੁਸਾਰ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਵੱਧ ਤੋਂ ਵੱਧ 1.5 ਰੁਪਏ ਪ੍ਰਤੀ ਯੂਨਿਟ ਤੱਕ ਕਮੀ ਕੀਤੀ ਗਈ ਹੈ। ਇਸਤੋਂ ਇਲਾਵਾ ਵਪਾਰਕ

ਪੰਜਾਬ ਵਿੱਚ ਬਿਜਲੀ ਦਰਾਂ ਘਟੀਆਂ, ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਵੱਡੀ ਰਾਹਤ Read More »

Scroll to Top