ਪੰਜਾਬ (Punjab)

crime

ਮੋਗਾ ਵਿਖੇ ਪਿੰਡ ਪੱਤੋਂ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਮੋਗਾ, 6 ਮਾਰਚ : ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਮੋਗਾ ਦੇ ਪਿੰਡ ਪਤੋ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਵਲੋ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਪਿੰਡ ਪੱਤੋਂ ਦੇ […]

ਮੋਗਾ ਵਿਖੇ ਪਿੰਡ ਪੱਤੋਂ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ Read More »

dalbir

ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਟਿਆਲਾ : ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਬਿਗਲ ਵਜਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਟਿਆਲਾ ਦੇ ਭਾਜਪਾ ਸੀਨੀਅਰ ਆਗੂ ਡਾ. ਦਲਬੀਰ ਰੰਧਾਵਾ ਅਤੇ ਭਾਜਪਾ ਆਗੂਆਂ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਹੋਣ ਜਾ ਰਹੀ ਰੈਲੀ ਸੰਬੰਧੀ ਮੀਟਿੰਗਾਂ ਕੀਤੀਆਂ ਗਈਆਂ। ਰੰਧਾਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਜਿੱਥੇ ਭਾਜਪਾ ਆਗੂਆਂ ਤੇ ਵਰਕਰਾਂ

ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ Read More »

hopital

ਮਾਤਾ ਕੁਸੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਸੁਨਣ ਦਿਵਸ

ਪਟਿਆਲਾ 6 ਮਾਰਚ :  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਸੁਨਣ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਪਟਿਆਲਾ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਨੱਕ, ਕੰਨ ਅਤੇ ਗਲੇ ਦੇ ਮਾਹਿਰ ਡਾ.ਗਗਨਦੀਪ ਕੌਰ ਵੱਲੋਂ ਮਰੀਜਾਂ ਅਤੇ ਸਟਾਫ ਮੈਂਬਰ ਨੂੰ ਕੰਨਾ ਦੀ ਸਾਂਭ ਸੰਭਾਲ ਅਤੇ ਸੁਨਣ ਸ਼ਕਤੀ ਨੂੰ

ਮਾਤਾ ਕੁਸੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਸੁਨਣ ਦਿਵਸ Read More »

sukoi

ਅਸਾਮ ਵਿਚ ਸੁਖੋਈ ਜਹਾਜ਼ ਹਾਦਸੇ ਵਿੱਚ ਦੋ ਪਾਇਲਟ ਹੋਏ ਸ਼ਹੀਦ

ਅਸਾਮ, 6 ਮਾਰਚ : ਭਾਰਤੀ ਹਵਾਈ ਸੈਨਾ ਦੇ ਅਸਾਮ ਵਿਚ ਸੁਖੋਈ ਜਹਾਜ ਹਾਦਸਾਗ੍ਰਸਤ ਹੋਣ ਕਾਰਨ ਦ ਪਾਇਲਟਾਂ ਦੇ ਸ਼ਹੀਦ ਹੋਣ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਵਿਚ ਸੈਨਾ ਦੇ ਸੁਖੋਈ SU-30 MKI ਲੜਾਕੂ ਜਹਾਜ਼ ਦੇ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਹਵਾਈ ਸੈਨਾ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ

ਅਸਾਮ ਵਿਚ ਸੁਖੋਈ ਜਹਾਜ਼ ਹਾਦਸੇ ਵਿੱਚ ਦੋ ਪਾਇਲਟ ਹੋਏ ਸ਼ਹੀਦ Read More »

sandhu

ਕਈ ਰਾਜਾਂ ਵਿੱਚ ਹੋਈ ਰਾਜਪਾਲਾਂ ਦੀ ਵੱਡੀ ਤਬਦੀਲੀ : ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ

ਨਵੀਂ ਦਿੱਲੀ, 6 ਮਾਰਚ : ਰਾਸ਼ਟਰਪਤੀ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰਾਜਪਾਲਾਂ ਅਤੇ ਉਪ ਰਾਜਪਾਲਾਂ ਦੀਆਂ ਨਿਯੁਕਤੀਆਂ ਵਿੱਚ ਵੱਡੇ ਪੱਧਰ ’ਤੇ ਤਬਦੀਲੀਆਂ ਕੀਤੀਆਂ ਗਈਆਂ ਹਨ ।ਦਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕੀਤੀਆਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਕੇਦਰ ਵਲੋ ਜਾਰੀ ਆਦੇਸ਼ਾਂ ਤਹਿਤ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ

ਕਈ ਰਾਜਾਂ ਵਿੱਚ ਹੋਈ ਰਾਜਪਾਲਾਂ ਦੀ ਵੱਡੀ ਤਬਦੀਲੀ : ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ Read More »

hockey

ਜਾਇਦਾਦੀ ਵਿਵਾਦ ਨੇ ਲਿਆ ਖੂਨੀ ਰੂਪ, ਨੌਜਵਾਨ ਹਾਕੀ ਖਿਡਾਰਨ ਦੀ ਚਾਕੂ ਮਾਰ ਕੇ ਹੱਤਿਆ

ਚੰਡੀਗੜ੍ਹ, 6 ਮਾਰਚ : ਚੰਡੀਗੜ ਸ਼ਹਿਰ ਦੇ ਸੈਕਟਰ 38 ਵਿੱਚ ਜਾਇਦਾਦ ਨੂੰ ਲੈ ਕੇ ਚੱਲ ਰਹੇ ਪਰਿਵਾਰਕ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿੱਥੇ 21 ਸਾਲਾ ਰਾਜ ਪੱਧਰੀ ਹਾਕੀ ਖਿਡਾਰਨ ਦੀ ਕਥਿਤ ਤੌਰ ’ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸਨੂੰ ਲੈ ਕੇ ਪੁਲਸ ਨੇ ਕਾਰਵਾਈ ਸ਼ੁਰੂ ਕਰਦਿਆਂ ਦੋਸ਼ੀਆਂ ਦੀ ਭਾਲ ਲਈ ਛਾਪਾਮਾਰੀਤੇਜ ਕਰ

ਜਾਇਦਾਦੀ ਵਿਵਾਦ ਨੇ ਲਿਆ ਖੂਨੀ ਰੂਪ, ਨੌਜਵਾਨ ਹਾਕੀ ਖਿਡਾਰਨ ਦੀ ਚਾਕੂ ਮਾਰ ਕੇ ਹੱਤਿਆ Read More »

oil

ਅਮਰੀਕਾ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ ਦਿਤੀ 30 ਦਿਨਾਂ ਦੀ ਛੂਟ

ਨਵੀਂ ਦਿੱਲੀ, 6 ਮਾਰਚ : ਅਮਰੀਕਾ, ਇਰਾਨ, ਇਜਰਾਇਲ ਵਿਚਾਲੇ ਚਲ ਰਹੇ ਤਣਾਅ ਤੋ ਬਾਅਦ ਹੁਣ ਅਮਰੀਕਾ ਨੇ ਤੇਲ ਦੀ ਸਪਲਾਈ ਨੂੰ ਲੈ ਕੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ 30 ਦਿਨਾਂ ਦੀ ਛੂਟ ਦੇ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਪਿਛਲੇ ਸਮੇਂ ਦੌਰਾਨ ਅਮਰੀਕਾ ਵੱਲੋਂ ਭਾਰਤ ’ਤੇ ਰੂਸੀ ਤੇਲ ਦੀ ਖਰੀਦ ਘਟਾਉਣ ਲਈ ਦਬਾਅ ਬਣਾਇਆ ਜਾ

ਅਮਰੀਕਾ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ ਦਿਤੀ 30 ਦਿਨਾਂ ਦੀ ਛੂਟ Read More »

bus

ਧੁੰਦ ਕਾਰਨ ਹਾਦਸਾ : ਟਿੱਪਰ-ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ

ਨਾਭਾ, 6 ਮਾਰਚ : ਨਾਭਾ-ਅਮਲੋਹ ਮੁੱਖ ਸੜਕ ’ਤੇ ਪਿੰਡ ਲੁਬਾਣਾ ਦੇ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ, ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋਣ ਕਾਰਨ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੋਵੇਂ ਪਿੰਡ ਲੁਬਾਣਾ

ਧੁੰਦ ਕਾਰਨ ਹਾਦਸਾ : ਟਿੱਪਰ-ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ Read More »

mayour2

ਨਗਰ ਨਿਗਮ ਵੱਲੋਂ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਸੈਨਟਰੀ ਇੰਸਪੈਕਟਰਾਂ ਦੇ ਏਰੀਏ ਮੁੜ ਵੰਡੇ- ਮੇਅਰ, ਕਮਿਸ਼ਨਰ

ਪਟਿਆਲਾ , 5 ਮਾਰਚ – ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੈਨਟਰੀ ਇੰਸਪੈਕਟਰਾਂ ਅਤੇ ਸੁਪਰਵਾਈਜ਼ਰਾਂ ਦੇ ਏਰੀਏ ਦੀ ਨਵੀਂ ਵੰਡ ਕੀਤੀ ਗਈ ਹੈ। ਇਹ ਫੈਸਲਾ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਵੱਖ-ਵੱਖ ਵਾਰਡਾਂ ਵਿੱਚ ਸਫਾਈ ਦੇ ਕੰਮ ਦੀ ਨਿਗਰਾਨੀ ਸੁਚਾਰੂ ਢੰਗ ਨਾਲ ਹੋ ਸਕੇ

ਨਗਰ ਨਿਗਮ ਵੱਲੋਂ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਸੈਨਟਰੀ ਇੰਸਪੈਕਟਰਾਂ ਦੇ ਏਰੀਏ ਮੁੜ ਵੰਡੇ- ਮੇਅਰ, ਕਮਿਸ਼ਨਰ Read More »

mayour

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ

ਪਟਿਆਲਾ, 4 ਮਾਰਚ : ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼੍ਰੀ ਰਾਜੇਸ਼ਵਰੀ ਸੇਵਾ ਦਲ ਪਟਿਆਲਾ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਰਾਜਪੁਰਾ ਰੋਡ ‘ਤੇ ਸਥਿਤ ਦਸੌਂਧੀ ਰਾਮ ਵੀਰ ਜੀ ਅਪਾਹਜ ਆਸ਼ਰਮ ਵਿਖੇ ਆਯੋਜਿਤ ਕੀਤਾ

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ Read More »

Scroll to Top