ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪਟਿਆਲਾ, 28ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਾਈਬਰ ਸੈੱਲ, ਸੰਗਰੂਰ ਵਿਖੇ ਤਾਇਨਾਤ ਸਬ-ਇੰਸਪੈਕਟਰ ਮੇਵਾ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਕੋਠੇ […]
ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ Read More »









