ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਤਿਆਰ ਹੋਵੇ: ਪ੍ਰੋ. ਬਡੂੰਗਰ
ਪਟਿਆਲਾ 12 ਜੂਨ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਸਰਕਾਰ ਵੱਲੋਂ ਸਕੂਲਾਂ ਵਿਚ ਸਿੱਖ ਗੁਰੂਆਂ ਦਾ ਇਤਿਹਾਸ ਪੜਾਏ ਜਾਣ ਦੀ ਸ਼ਲਾਘਾ ਕੀਤੀ ਹੈ, ਉਥੇ ਹੀ ਮੰਗ ਕੀਤੀ ਹੈ ਕਿ ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਹਰਿਆਣਾ ਸਰਕਾਰ ਨੂੰ ਬਣਾਉਣਾ […]









