ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ ਕਾਰਵਾਈ ਦੀ ਚੇਤਾਵਨੀ – ਸਿਹਤ ਮੰਤਰੀ
ਪਟਿਆਲਾ, 25 ਫ਼ਰਵਰੀ : ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲਚਕਾਣੀ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਜਿੱਥੇ ਵੀ ਕਮੀਆਂ ਜਾਂ ਲਾਪਰਵਾਹੀ ਸਾਹਮਣੇ […]
ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ ਕਾਰਵਾਈ ਦੀ ਚੇਤਾਵਨੀ – ਸਿਹਤ ਮੰਤਰੀ Read More »









