ਪੰਜਾਬ (Punjab)

mayour

ਕਲੀਨ ਪਟਿਆਲਾ” ਮੁਹਿੰਮ ਤਹਿਤ ਅਕਾਲ ਧੁੜਿਆਲ ਅਕੈਡਮੀ ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਪ੍ਰੋਗਰਾਮ

ਪਟਿਆਲਾ, 26 ਫਰਵਰੀ – ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਉਦੇਸ਼ ਨਾਲ “ਕਲੀਨ ਪਟਿਆਲਾ” ਮੁਹਿੰਮ ਅਧੀਨ ਵਾਰਡ ਨੰਬਰ 28 ਵਿੱਚ ਸਥਿਤ ਅਕਾਲ ਢੁਡਿਆਲ ਅਕੈਡਮੀ ਵਿੱਚ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਇੰਡੀਆਨ ਪੋਲਿਊਸ਼ਨ ਕੰਟਰੋਲ ਅਸੋਸੀਏਸ਼ਨ ਵੱਲੋਂ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ […]

ਕਲੀਨ ਪਟਿਆਲਾ” ਮੁਹਿੰਮ ਤਹਿਤ ਅਕਾਲ ਧੁੜਿਆਲ ਅਕੈਡਮੀ ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਪ੍ਰੋਗਰਾਮ Read More »

rinku

ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ’ਤੇ ਦੁੱਖਾਂ ਦਾ ਪਹਾੜ, ਪਿਤਾ ਖਾਨਚੰਦ ਸਿੰਘ ਦਾ ਦੇਹਾਂਤ

ਨੋਇਡਾ, 27 ਫਰਵਰੀ : ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ਨੂੰ ਅੱਜ ਉਸ ਸਮੇ ਭਾਰੀ ਸਦਮਾ ਪੁੱਜ, ਜਦੋ ਉਨਾ ਦੇ ਪਿਤਾ ਖਾਨਚੰਦ ਸਿੰਘ ਦਾ ਅਚਾਨਕ ਲੰਬੀ ਬਿਮਾਰੀ ਤੋ ਬਾਅਦ ਦੇਹਾਂਤ ਹੋ ਗਿਆ, ਜਿਸ ਕਾਰਨ ਉਨਾ ਦੇ ਪ੍ਰਸੰਸਕਾਂ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ Rinku Singh ਦੇ ਪਿਤਾ ਖਾਨਚੰਦ ਸਿੰਘ ਗ੍ਰੇਟਰ ਨੋਇਡਾ ਸਥਿਤ

ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ’ਤੇ ਦੁੱਖਾਂ ਦਾ ਪਹਾੜ, ਪਿਤਾ ਖਾਨਚੰਦ ਸਿੰਘ ਦਾ ਦੇਹਾਂਤ Read More »

lisa

ਜਸਟਿਸ ਲੀਸਾ ਗਿੱਲ ਬਣਨਗੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਨਿਆਯਧੀਸ਼

ਚੰਡੀਗੜ੍ਹ, 27 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸੀਨੀਅਰ ਜੱਜ ਜਸਟਿਸ ਲੀਸਾ ਗਿਲ ਨੂੰ ਉਨਾ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਂਧਰਾ ਪ੍ਰਦੇਸ਼ ਹਾਈ ਕੋਰਟ ਦੀ ਮੁੱਖ ਨਿਆਯਧੀਸ਼ ਵਜੋਂ ਨਿਯੁਕਤ ਕਰਨ ਲਈ ਸੁਪਰੀਮ ਕੋਰਟ ਆਫ ਇੰਡੀਆ ਦੇ ਕਾਲਜੀਅਮ ਨੇ ਸਿਫ਼ਾਰਸ਼ ਕਰ ਦਿੱਤੀ ਹੈ। ਦਸ ਦਈਏ ਕਿ ਇਸ ਫ਼ੈਸਲੇ ਅਨੁਸਾਰ, ਜਿਵੇਂ ਹੀ ਮੌਜੂਦਾ ਮੁੱਖ ਨਿਆਯਧੀਸ਼

ਜਸਟਿਸ ਲੀਸਾ ਗਿੱਲ ਬਣਨਗੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਨਿਆਯਧੀਸ਼ Read More »

jasvir

ਦਿਨ ਦਿਹਾੜੇ ਵਪਾਰੀ ਤੇ ਉਸਦੇ ਮੁਲਾਜਮ ਦਾ ਗੋਲੀਆਂ ਮਾਰ ਕੀਤਾ ਕਤਲ

ਮਾਨਸਾ, 27 ਫਰਵਰੀ : ਮਾਨਸਾ ਦੇ ਜਿਲੇ ਸਰਦੂਲਗੜ ਵਿਖੇ ਇਕ ਵਪਾਰੀ ਅਤੇ ਉਸਦੇ ਮੁਲਾਜਮ ਦਾ ਦਿਨ ਦਿਹਾੜੇ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇਲੋਕਾਂ ਅੰਦਰ ਸਹਿਮ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਇਹ ਹਮਲਾ ਵਪਾਰੀ ਦੇ ਫਾਰਮ ਹਾਊਸ ’ਤੇ ਕੀਤਾ

ਦਿਨ ਦਿਹਾੜੇ ਵਪਾਰੀ ਤੇ ਉਸਦੇ ਮੁਲਾਜਮ ਦਾ ਗੋਲੀਆਂ ਮਾਰ ਕੀਤਾ ਕਤਲ Read More »

crime

ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਕੀਤਾ ਜਾਰੀ

ਚੰਡੀਗੜ੍ਹ, 27 ਫਰਵਰੀ : ਸਕੂਲਾਂ, ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਜਾਂਚ ਏਜੰਸੀਆਂ ਵਲੋ ਵੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਅਜਿਹੇ ਸਮੇ ਵਿਚ ਚੰਡੀਗੜ ਦੇ ਸਕੂਲਾਂ ਨੂੰ ਇਕ ਵਾਰ ਫਿਰ ਤੋ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ ਹੈ, ਜਿਸ ਕਾਰਨ

ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਕੀਤਾ ਜਾਰੀ Read More »

ragbeer

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ

ਅੰਮ੍ਰਿਤਸਰ, 27 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਰਮਿਆਨ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਪ੍ਰਬੰਧਕ ਕਮੇਟੀ ਨੇ ਇਹ ਵੀ ਦਰਸਾਇਆ ਕਿ ਹਾਲਾਂਕਿ ਉਨ੍ਹਾਂ ਦੇ ਸੇਵਾ ਕਾਲ ਦਾ

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ Read More »

kejriwal

ਦਿੱਲੀ ਆਬਕਾਰੀ ਮਾਮਲਾ : ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਦੋਸ਼ਾਂ ਤੋਂ ਰਿਹਾਅ

ਨਵੀਂ ਦਿੱਲੀ, 27 ਫਰਵਰੀ : ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸੰਬੰਧਿਤ ਚਰਚਿਤ ਮਾਮਲੇ ਵਿੱਚ ਅੱਜ ਇਕ ਵੱਡਾ ਫੈਸਲਾ ਸੁਣਾਉਦਿਆਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦਿੰਦਿਆਂ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ, ਜਿਸ ਕਾਰਨ ਕੇਜਰੀਵਾਲ ਅੱਜ ਮੀਡੀਆ ਨੂੰ ਸੰਬੋਧਨ ਕਰਦੇ ਬਹੁਤ ਹੀ ਭਾਵੁਕ ਪਲਾਂ

ਦਿੱਲੀ ਆਬਕਾਰੀ ਮਾਮਲਾ : ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਦੋਸ਼ਾਂ ਤੋਂ ਰਿਹਾਅ Read More »

dropati

ਰਾਸ਼ਟਰਪਤੀ ਨੇ ਉਡਾਣ ਭਰਕੇ ਵਧਾਇਆ ਸੈਨਿਕਾਂ ਦਾ ਹੌਸਲਾ

ਜੈਸਲਮੇਰ, 27 ਫਰਵਰੀ : ਭਾਰਤ ਦੀ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਸ਼ੁੱਕਰਵਾਰ ਨੂੰ ਜੈਸਲਮੇਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਭਾਰਤੀ ਵਾਇੂ ਸੈਨਾ ਦੇ ਲਾਈਟ ਕੰਬੈਟ ਹੈਲੀਕਾਪਟਰ ‘ਪ੍ਰਚੰਡ’ ਵਿੱਚ ਕੋ-ਪਾਇਲਟ ਵਜੋਂ ਲਗਭਗ 22 ਮਿੰਟ ਦੀ ਉਡਾਣ ਭਰ ਕੇ ਸੈਨਿਕਾਂ ਦਾ ਹੌਸਲਾ ਵਧਾਇਆ ਤੇ ਉਨਾਦੀ ਹੌਸਲਾ ਅਫਜਾਈ ਵੀ ਕੀਤੀ। ਜਿਕਰਯੋਗ ਹੈ ਕਿ ਰਾਸ਼ਟਰਪਤੀ ਨੇ ਅੱਜ ਉਡਾਣ ਭਰਨ ਦੌਰਾਨ

ਰਾਸ਼ਟਰਪਤੀ ਨੇ ਉਡਾਣ ਭਰਕੇ ਵਧਾਇਆ ਸੈਨਿਕਾਂ ਦਾ ਹੌਸਲਾ Read More »

mayour

51 ਕਰੋੜ ਦੇ ਮੈਗਾ ਸਫਾਈ ਪ੍ਰੋਜੈਕਟ ਅਤੇ ਰੋਡ ਸਵੀਪਿੰਗ ਨਾਲ ਸ਼ਹਿਰ ਹੋਵੇਗਾ ਕੂੜਾ ਮੁਕਤ – ਮੇਅਰ, ਕਮਿਸ਼ਨਰ

ਪਟਿਆਲਾ 26 ਫਰਵਰੀ – ਨਗਰ ਨਿਗਮ ਪਟਿਆਲਾ ਵੱਲੋਂ ਆਗਾਮੀ ਵਿੱਤੀ ਸਾਲ 2026-27 ਲਈ 161 ਕਰੋੜ ਰੁਪਏ ਦਾ ਵੱਡਾ ਸਾਲਾਨਾ ਬਜਟ ਤਿਆਰ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਦੇ 146 ਕਰੋੜ ਰੁਪਏ ਦੇ ਬਜਟ ਦੇ ਮੁਕਾਬਲੇ 15 ਕਰੋੜ ਰੁਪਏ ਵਧੇਰੇ ਹੈ। ਇਸ ਬਜਟ ਨੂੰ ਅੱਜ ਪ੍ਰਵਾਨਗੀ ਦੇਣ ਲਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ

51 ਕਰੋੜ ਦੇ ਮੈਗਾ ਸਫਾਈ ਪ੍ਰੋਜੈਕਟ ਅਤੇ ਰੋਡ ਸਵੀਪਿੰਗ ਨਾਲ ਸ਼ਹਿਰ ਹੋਵੇਗਾ ਕੂੜਾ ਮੁਕਤ – ਮੇਅਰ, ਕਮਿਸ਼ਨਰ Read More »

kirpal

ਅਗਾਮੀ ਬਜਟ ’ਚ ਸਰਕਾਰ ਯੂਨੀਵਰਸਿਟੀਆਂ ਲਈ ਵਿੱਤੀ ਸਹਾਇਤਾ ਰੱਖੇ : ਪ੍ਰੋ. ਬਡੂੰਗਰ

ਪਟਿਆਲਾ 26 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੇ ਅਗਾਮੀ ਬਜਟ ਸੈਸ਼ਨ ਵਿਚ ਪੰਜਾਬ ਦੀਆਂ ਦੋ ਅਹਿਮ ਯੂਨੀਵਰਸਿਟੀਆਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਪੰਜਾਬ

ਅਗਾਮੀ ਬਜਟ ’ਚ ਸਰਕਾਰ ਯੂਨੀਵਰਸਿਟੀਆਂ ਲਈ ਵਿੱਤੀ ਸਹਾਇਤਾ ਰੱਖੇ : ਪ੍ਰੋ. ਬਡੂੰਗਰ Read More »

Scroll to Top