ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ
ਪਟਿਆਲਾ, 14 ਫਰਵਰੀ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ […]
ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ Read More »









