ਦੋਆਬਾ

Doaba

surjeet

ਧਰਮ ਯੁੱਧ ਮੋਰਚੇ ‘ਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਮੰਦਭਾਗਾ: ਸੁਰਜੀਤ ਰੱਖੜਾ

ਸਮਾਣਾ, 25 ਫਰਵਰੀ 2026 – ਬੀਤੇ ਦਿਨੀਂ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਵਿਖੇ 16 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਹਮਾਇਤ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਸੰਗਤ ਅਤੇ ਕਿਸਾਨ ਆਗੂਆਂ ਉੱਪਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ […]

ਧਰਮ ਯੁੱਧ ਮੋਰਚੇ ‘ਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਮੰਦਭਾਗਾ: ਸੁਰਜੀਤ ਰੱਖੜਾ Read More »

accident

ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਭਿਆਨਕ ਹਾਦਸਾ, ਬੱਸ ਤੇ ਟਿੱਪਰ ਟਰੱਕ ਦੀ ਟੱਕਰ; ਕਈ ਜ਼ਖਮੀ

ਅੰਮ੍ਰਿਤਸਰ , 4 ਦਸੰਬਰ : ਅੰਮ੍ਰਿਤਸਰ-ਪਠਾਨਕੋਟ ਸੜਕ ‘ਤੇ ਕੱਥੂਨੰਗਲ ਨੇੜੇ ਇੱਕ ਬੱਸ ਬੱਜਰੀ ਨਾਲ ਭਰੇ ਟਿੱਪਰ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 35 ਤੋਂ ਜਿਆਦਾ ਲੋਕ ਜਿਥੇ ਗੰਭੀਰ ਜ਼ਖਮੀ ਹੋ ਗਏ, ਉਥੇ ਕੁੱਝ ਲੋਕਾਂਦੀ ਮੌਤ ਵੀ ਹੋ ਗਈ। ਜਾਣਕਾਰੀ ਦੇ ਅਨੁਸਾਰ ਹਾਦਸੇ ਵਿਚ ਬੱਚੇ ਸਣੇ ਦੋ ਲੋਕਾਂ ਦੀ ਦਰਦਨਾਕ ਮੌਤ ਦੀ ਪੁਸ਼ਟੀ ਹੋਈ ਹੈ। ਪੁਲਿਸ

ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਭਿਆਨਕ ਹਾਦਸਾ, ਬੱਸ ਤੇ ਟਿੱਪਰ ਟਰੱਕ ਦੀ ਟੱਕਰ; ਕਈ ਜ਼ਖਮੀ Read More »

sainik

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ

ਸੰਗਰੂਰ, 2 ਦਸੰਬਰ : ਸੰਗਰੂਰ ਦੀ ਸ਼ਿਵਮ ਕਲੋਨੀ ਨਾਲ ਸੰਬੰਧਤ ਫੌਜੀ ਜਵਾਨ ਹਰਜਿੰਦਰ ਸਿੰਘ (ਉਮਰ ਲਗਭਗ 40 ਸਾਲ) ਦਾ ਅਸਾਮ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੁੱਖਦਾਈ ਦੇਹਾਂਤ ਹੋ ਗਿਆ। ਉਨਾ ਦੀ ਇਸ ਤਰ੍ਹਾ ਅਚਾਨਕ ਮੌਤ ਹੋਣ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ ਤੇ ਪਰਿਵਾਰ ਵਾਲਿਆਂ ਦਾ

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ Read More »

kanchan

ਧੋਖਾਧੜੀ ਦੇ ਮਾਮਲੇ ਵਿਚ ਅਕਾਲੀ ਨੇਤਾ ਕੰਚਨਪ੍ਰੀਤ ਕੌਰ ਗ੍ਰਿਫਤਾਰ

ਅੰਮ੍ਰਿਤਸਰ, 28 ਨਵੰਬਰ : ਚੋਣ ਕਮਿਸ਼ਨ ਨੂੰ ਕਵਰਿੰਗ ਉਮੀਦਵਾਰ ਵਜੋਂ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ’ਚ ਝਬਾਲ ਪੁਲੀਸ ਨੇ ਅੱਜ ਤਰਨਤਾਰਨ ਚੋਣ ਦੋਰਾਨ ਸਰਗਰਮ ਰਹੀ ਸ੍ਰੋਮਣੀ ਅਕਾਲੀ ਦਲ ਦੀ ਮਹਲਿਾ ਨੇਤਾ ਕੰਚਨਪ੍ਰੀਤ ਕੌਰ ’ਤੇ ਕੇਸ ਦਰਜ ਕਰਕੇ ਉਸਨੂੰ ‌ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਨੇ ਬਤੌਰ ਅਕਾਲੀ ਉਮੀਦਵਾਰ ਤਰਨ

ਧੋਖਾਧੜੀ ਦੇ ਮਾਮਲੇ ਵਿਚ ਅਕਾਲੀ ਨੇਤਾ ਕੰਚਨਪ੍ਰੀਤ ਕੌਰ ਗ੍ਰਿਫਤਾਰ Read More »

accident

ਕਾਰ ਦਰਖਤ ਨਾਲ ਟਕਰਾਉਣ ਕਾਰਨ ਦੋ ਔਰਤਾਂ ਦੀ ਮੌਤ, ਕਈ ਜਖਮੀ

ਹੁਸ਼‌ਿਆਰਪੁਰ, 25 ਨਵੰਬਰ : ਇਕ ਵਿਆਹ ਸਮਾਗਮ ਤੋ ਪਰਤ ਰਹੀ ਕਾਰ ਅਚਾਲਕ ਸੰਤੁਲਨ ਗਵਾਉਣ ਕਾਰਨ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਤੇ ਬਾਕੀ ਮੈਬਰ ਜਖਮੀ ਹੋ ਗਏ, ਜਿਨਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਮਿਆਣੀ ਰੋਡ ’ਤੇ ਪਿੰਡ ਬਸੋਆ

ਕਾਰ ਦਰਖਤ ਨਾਲ ਟਕਰਾਉਣ ਕਾਰਨ ਦੋ ਔਰਤਾਂ ਦੀ ਮੌਤ, ਕਈ ਜਖਮੀ Read More »

maan

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ

  ਚੰਡੀਗੜ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਤਿੰਨ ਵੱਡੇ ਸ਼ਹਿਰਾਂ ਨੂੰ ਪਵਿਤਰ ਸ਼ਹਿਰ ਹੋਣ ਦਾ ਦਰਜਾ ਦਿਤਾ ਹੈ, ਉੱਥੇ ਉਨਾ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣੇਗੀ। ਉਨ੍ਹਾਂ ਐਲਾਨ ਕੀਤਾ ਹੈ ਕਿ ਸੂਬੇ ਦੇ ਤਿੰਨ ਸ਼ਹਿਰਾਂ

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ Read More »

pu

ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ਾਨੋ ਸ਼ੌਕਤ ਨਾਲ਼ ਸ਼ੁਰੂ

ਪਟਿਆਲਾ, 20 ਨਵੰਬਰ – ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸ਼ਾਨੋ ਸ਼ੌਕਤ ਨਾਲ਼ ਸ਼ੁਰੂ ਹੋ ਗਿਆ ਹੈ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਮੇਲੇ ਵਿੱਚ ਛੇ ਖੇਤਰੀ ਯੁਵਕ ਮੇਲਿਆਂ ਵਿੱਚੋਂ ਜਿੱਤ ਕੇ ਆਈਆਂ ਟੀਮਾਂ ਸਿ਼ਰਕਤ ਕਰ ਰਹੀਆਂ ਹਨ। ਮੇਲੇ ਦੇ ਮੁੱਖ ਸਥਾਨ ‘ਗੁਰੂ ਤੇਗ ਬਹਾਦਰ ਹਾਲ’ ਵਿਖੇ ਮੇਲੇ

ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ਾਨੋ ਸ਼ੌਕਤ ਨਾਲ਼ ਸ਼ੁਰੂ Read More »

yatra

 ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ

ਅੰਮ੍ਰਿਤਸਰ:- 20 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲੀ ਸਾਈਕਲ ਯਾਤਰਾ ਦਾ ਅੱਜ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜੀ।  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨਦੀਪ ਸਿੰਘ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ. ਮਨਜੀਤ ਸਿੰਘ ਜੀਕੇ ਨੂੰ ਸਿਰਪਾਓ, ਦੋਸ਼ਾਲਾ ਭੇਟ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿ. ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ. ਸਤਿਬੀਰ ਸਿੰਘ ਧਾਮੀ, ਸ. ਸ਼ਾਹਬਾਜ ਸਿੰਘ, ਸ. ਭਗਵੰਤ ਸਿੰਘ, ਸ. ਬਿਕਰਮ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਮਰਵਾਹ, ਸ. ਹਰਪਾਲ ਸਿੰਘ ਵਾਲੀਆ ਆਦਿ ਹਾਜ਼ਰ ਸਨ।

 ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ Read More »

dgp

ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ

ਚੰਡੀਗੜ, 19 ਨਵੰਬਰ : ਚੋਣ ਕਮਿਸ਼ਨ ਨੇ ਤਰਨ ਤਾਰਨ ਉਪ ਚੋਣ ਦੇ ਪ੍ਰਚਾਰ ਦੌਰਾਨ ਦਰਜ ਹੋਏ ਪੁਲਸ ਕੇਸਾਂ ਨੂੰ ਲੈ ਕੇ ਡੀਜਪੀ ਪੰਜਾਬ ਨੂੰ ਤਲਬ ਕੀਤਾ ਹੈ। ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਪੁਲੀਸ ਕੇਸਾਂ ਬਾਰੇ ਸਪਸ਼ਟੀਕਰਨ ਲਈ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਹਾਜ਼ਰ

ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ Read More »

sgpc

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ

ਨਾਭਾ/ਪਟਿਆਲਾ 18 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਲਈ ਰਵਾਨਾ ਕੀਤਾ ਗਿਆ। ਨਗਰ

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ Read More »

Scroll to Top