ਦੋਆਬਾ

Doaba

ਵਿਧਾਇਕ ਗੁਰਲਾਲ ਘਨੌਰ ਵੱਲੋਂ ਘੱਗਰ ਸਰਾਏ, ਬਠੋਣੀਆਂ ਅਤੇ ਮੰਡਿਆਣਾ ਵਿਖੇ 52.75 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਵਿਧਾਇਕ ਗੁਰਲਾਲ ਘਨੌਰ ਵੱਲੋਂ ਘੱਗਰ ਸਰਾਏ, ਬਠੋਣੀਆਂ ਅਤੇ ਮੰਡਿਆਣਾ ਵਿਖੇ 52.75 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਘਨੌਰ, 21 ਅਪ੍ਰੈਲ – ਘਨੌਰ ਹਲਕੇ ਦੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਘੱਗਰ ਸਰਾਏ, ਬਠੋਣੀਆਂ ਅਤੇ ਮੰਡਿਆਣਾ ਪਿੰਡਾਂ ਵਿੱਚ ਲਗਭਗ 52.75 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਸਮਰਪਿਤ ਕੀਤਾ ਗਿਆ। ਇਨ੍ਹਾਂ ਕਾਰਜਾਂ ਵਿੱਚ ਪਿੰਡਾਂ ਦੇ ਸਕੂਲਾਂ ਵਿੱਚ ਨਵੇਂ ਕਲਾਸਰੂਮ, ਇਮਾਰਤ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਕੂਲਾਂ ਦੇ ਨਵੀਨੀਕਰਨ, ਚਾਰਦੀਵਾਰੀ ਸਮੇਤ ਹੋਰ ਜਰੂਰੀ ਸੰਰਚਨਾਤਮਕ […]

ਵਿਧਾਇਕ ਗੁਰਲਾਲ ਘਨੌਰ ਵੱਲੋਂ ਘੱਗਰ ਸਰਾਏ, ਬਠੋਣੀਆਂ ਅਤੇ ਮੰਡਿਆਣਾ ਵਿਖੇ 52.75 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ Read More »

ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਸਨੌਰ 21 ਅਪ੍ਰੈਲ – ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਪੰਜੋਲਾ ਅਤੇ ਬਲਬੇੜਾ ਵਿੱਚ 10.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ । ਉਹਨਾਂ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਵਿੱਚ ਪਿੰਡਾਂ ਦੇ ਸਕੂਲਾਂ ਵਿੱਚ ਨਵੇਂ ਕਲਾਸਰੂਮ, ਇਮਾਰਤ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਕੂਲਾਂ ਦੇ ਨਵੀਨੀਕਰਨ, ਚਾਰਦੀਵਾਰੀ ਸਮੇਤ ਹੋਰ

ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ Read More »

ਸਿੱਖਿਆ ਕ੍ਰਾਂਤੀ ਤਹਿਤ 5 ਸਰਕਾਰੀ ਹਾਈ /ਮਿਡਲ/ਪ੍ਰਾਇਮਰੀ ਸਕੂਲਾਂ ਲਈ 87.57 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ 

ਸਿੱਖਿਆ ਕ੍ਰਾਂਤੀ ਤਹਿਤ 5 ਸਰਕਾਰੀ ਹਾਈ /ਮਿਡਲ/ਪ੍ਰਾਇਮਰੀ ਸਕੂਲਾਂ ਲਈ 87.57 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ 

ਪਾਤੜਾਂ/ਸ਼ੁਤਰਾਣਾ, 21 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁੱਹਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਬਾਜੀਗਰ ਵਿਧਾਇਕ ਹਲਕਾ ਸ਼ੁਤਰਾਣਾ ਦੇ

ਸਿੱਖਿਆ ਕ੍ਰਾਂਤੀ ਤਹਿਤ 5 ਸਰਕਾਰੀ ਹਾਈ /ਮਿਡਲ/ਪ੍ਰਾਇਮਰੀ ਸਕੂਲਾਂ ਲਈ 87.57 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ  Read More »

 ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ 24 ਬੋਤਲਾਂ ਸਮੇਤ ਪੁਲਿਸ ਅੜੀਕੇ 

 ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ 24 ਬੋਤਲਾਂ ਸਮੇਤ ਪੁਲਿਸ ਅੜੀਕੇ 

ਘਨੌਰ, 21 ਅਪ੍ਰੈਲ : ਥਾਣਾ ਸ਼ੰਭੂ ਪੁਲਿਸ ਨੇ ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲੇ ਵਿਅਕਤੀ ਨੂੰ 24 ਬੋਤਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਮੌਕੇ ਥਾਣਾ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਮੋਹਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਤੇਪਲਾ ਕੋਲ ਮੌਜੂਦ ਸੀ। ਪੁਲਿਸ ਨੂੰ ਇਤਲਾਹ ਮਿਲੀ ਕਿ

 ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ 24 ਬੋਤਲਾਂ ਸਮੇਤ ਪੁਲਿਸ ਅੜੀਕੇ  Read More »

ਪੰਜਾਬੀ ਯੂਨੀਵਰਸਿਟੀ ਦੀ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਲਈ ਖੋਜੀ ਵਿਧੀ

ਪੰਜਾਬੀ ਯੂਨੀਵਰਸਿਟੀ ਦੀ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਲਈ ਖੋਜੀ ਵਿਧੀ

ਪਟਿਆਲਾ, 20 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਦੇ ਇਲੈਕਟਰੌਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗ ਵਿਖੇ ਕੀਤੀ ਗਈ ਇੱਕ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਦੀ ਵਿਧੀ ਲੱਭੀ ਗਈ ਹੈ। ਪ੍ਰੋ. ਜਗਤਾਰ ਸਿੰਘ ਸਿਵੀਆ ਦੀ ਨਿਗਰਾਨੀ ਹੇਠ ਖੋਜਾਰਥੀ ਅਮਨਦੀਪ ਕੌਰ ਵੱਲੋਂ ਕੀਤੀ ਗਈ ਇਸ ਖੋਜ ਰਾਹੀਂ ਵਿਸ਼ੇਸ਼ ਕਿਸਮ ਦਾ ਹਾਈਬ੍ਰਿਡ ਫ੍ਰੈਕਟਲ ਮੀਮੋ ਐਂਟੀਨਾ ਡਿਜ਼ਾਈਨ ਕੀਤਾ ਗਿਆ

ਪੰਜਾਬੀ ਯੂਨੀਵਰਸਿਟੀ ਦੀ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਲਈ ਖੋਜੀ ਵਿਧੀ Read More »

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ : ਅਮਨ ਅਰੋੜਾ

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ : ਅਮਨ ਅਰੋੜਾ

ਘਨੌਰ, 21 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਉੱਚਾ ਦਰ ਬਾਬੇ ਨਾਨਕ ਦਾ ਸੰਸਥਾ ਦੇ ਸੰਸਥਾਪਕ ਸਵਰਗੀ ਜੋਗਿੰਦਰ ਸਿੰਘ ਖ਼ੁਦ ਇੱਕ ਵਿਅਕਤੀ ਨਹੀ ਬਲਕਿ ਇੱਕ ਸੰਸਥਾ ਸਨ । ਪਿੰਡ ਬਪਰੌਰ ਵਿਖੇ ਉੱਚਾ ਦਰ ਬਾਬੇ ਨਾਨਕ ਦਾ ਵਿਖੇ ਜੋਗਿੰਦਰ ਸਿੰਘ ਦੀ ਯਾਦ ਵਿੱਚ ਕਰਵਾਏ

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ : ਅਮਨ ਅਰੋੜਾ Read More »

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ

ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ `ਚ ਝਗੜਾ ਸੁਲਝਾਉਣ ਗਏ ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਨੂੰ ਜਿਥੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਉੱਥੇ ਹੀ ਇਕ ਏ. ਐੱਸ. ਆਈ. ਰੈਂਕ ਦੇ ਪੁਲਸ ਅਧਿਕਾਰੀ ਦੀ ਬਾਂਹ ਤੋੜ ਦਿੱਤੀ ਗਈ । ਇਸ ਸਬੰਧੀ

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ Read More »

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 8 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ । ਉਨ੍ਹਾਂ

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ Read More »

ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾ

ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾ

ਜਲੰਧਰ : ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਉਸ ਸਮੇਂ ਗ੍ਰੇਨੇਡ ਹਮਲਾ ਹੋਇਆ ਜਦੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਆਪਣੇ ਘਰ ਵਿਚ ਪਰਿਵਾਰਕ ਮੈਂਬਰਾਂ ਨਾਲ ਮੌਜੂਦ ਸਨ । ਜਾਣਕਾਰੀ ਅਨੁਸਾਰ ਹਮਲਾ ਪੰਜਾਬ ਦੇ ਜਲੰਧਰ ਦੇ ਸਭ ਤੋਂ ਪ੍ਰਮੁੱਖ ਖੇਤਰ ਸ਼ਾਸਤਰੀ ਮਾਰਕੀਟ ਚੌਕ ਦੇ ਨੇੜੇ

ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾ Read More »

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ – ਇਯਾਲੀ

NRI ਭਰਾਵਾਂ ਨੂੰ ਅਪੀਲ, ਆਪਣਾ ਪੰਜਾਬ ਸੰਭਾਲਣ ਲਈ ਅੱਗੇ ਆਓ ਗੁਰਦਾਸਪੁਰ 4 ਅਪ੍ਰੈਲ :  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਮਾਲਵਾ, ਦੁਆਬਾ ਤੋਂ ਬਾਅਦ ਮਾਝੇ ਵਿੱਚ ਵੀ ਬੇਹੱਦ ਵੱਡਾ ਹੁੰਗਾਰਾ ਮਿਲਿਆ। ਅੱਜ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਜੱਥੇਦਾਰ ਸੰਤਾ ਸਿੰਘ ਉਮੈਦਪੁਰ ਦੀ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ – ਇਯਾਲੀ Read More »

Scroll to Top