ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ:- 23 ਮਈ ( ) ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਤੇ ਉਤਸਾਹ ਸਦਕਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੇ ਗੁਰਦੁਆਰਾ ਮੱਲ ਅਖਾੜਾ […]








