Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 1:52 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਦੋਆਬਾ

Doaba

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ਵਿਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 […]

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ Read More »

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ ਪਟਿਆਲਾ, 15 ਮਈ: ਸਰਕਾਰੀ ਬਹੁਤਕਨੀਕੀ ਕਾਲਜ, ਐਸ.ਐਸ.ਟੀ ਨਗਰ ਦੇ ਵਿਦਿਆਰਥੀਆ ਨੇ ਵਧੀਕ ਡਿਪਟੀ ਕਮਿਸ਼ਨਰ ਕਮ ਏ.ਆਰ.ਓ-110 ਨਵਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੋਟਰ ਜਾਗਰੂਕਤਾ ਦੇ ਲਈ ਐਸ.ਐਸ.ਟੀ ਨਗਰ, ਪਟਿਆਲਾ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਦਾ ਆਯੋਜਨ ਸਵੀਪ ਨੋਡਲ ਅਫ਼ਸਰ,

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ Read More »

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ – ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ – ਮੁਲਜ਼ਮ ਗੋਗੀ ਸਿੰਘ ਐਸਐਫਜੇ ਦਾ ਮੁੱਖ ਸੰਚਾਲਕ ਹੈ ਅਤੇ ਨਿਊਯਾਰਕ ਸਥਿਤ ਗੁਰਪਤਵੰਤ ਪੰਨੂ ਨਾਲ ਸਿੱਧਾ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ Read More »

ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ

ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ

ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ ਮੈਸੇਚਿਉਸੇਟਸ : ਰਿਕ ਸਲੇਮੈਨ, ਜੈਨੇਟਿਕ ਤੌਰ ‘ਤੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਦੁਨੀਆ ਦੇ ਪਹਿਲੇ ਵਿਅਕਤੀ ਦੀ ਟਰਾਂਸਪਲਾਂਟ ਓਪਰੇਸ਼ਨ ਦੇ ਲਗਪਗ ਦੋ ਮਹੀਨਿਆਂ ਬਾਅਦ ਮੌਤ ਹੋ ਗਈ। ਸਲੇਮੈਨ, 62, ਨੂੰ ਪਿਛਲੇ ਸਾਲ ਅੰਤਮ ਪੜਾਅ ਦੇ ਗੁਰਦੇ ਦੀ ਬਿਮਾਰੀ ਦਾ ਪਤਾ ਲੱਗਣ ਤੋਂ ਬਾਅਦ

ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ Read More »

ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ

ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ

ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ ਮੁੰਬਈ, 13 ਮਈ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਏਸ਼ਿਆਈ ਬਾਜ਼ਾਰਾਂ ’ਚ ਸੁਸਤੀ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 462.33 ਅੰਕ ਡਿੱਗ ਕੇ 72,202.14 ਅੰਕ ‘ਤੇ ਆ ਗਿਆ। ਐੱਨਐੱਸਈ

ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ Read More »

ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਸਾਈਬਰ ਸੈਲ ਜਾਂਚ ਵਿੱਚ ਜੁਟਿਆ

ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 13 ਮਈ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲੀਸ ਟੀਮਾਂ ਸਕੂਲਾਂ

ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read More »

ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ

ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ

ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ ਸ੍ਰੀਨਗਰ, 13 ਮਈ ਸ੍ਰੀਨਗਰ ਲੋਕ ਸਭਾ ਹਲਕੇ ਵਿੱਚ ਅੱਜ ਵੋਟਿੰਗ ਸ਼ੁਰੂ ਹੋਣ ਦੇ ਪਹਿਲੇ ਚਾਰ ਘੰਟਿਆਂ ਵਿੱਚ 14.94 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਹ 2019 ‘ਚ ਇਸ ਸੀਟ ‘ਤੇ ਹੋਈ ਕੁੱਲ ਵੋਟਿੰਗ ਤੋਂ ਜ਼ਿਆਦਾ ਹੈ। ਹਲਕੇ ਵਿੱਚ ਸਵੇਰੇ 7 ਵਜੇ ਤੋਂ

ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ Read More »

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ

ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ

ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ

ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ Read More »

ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ

ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ

ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ ਪਟਨਾ, 13 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਖ਼ਤ ਸੁਰੱਖਿਆ ਹੇਠ ਪਟਨਾ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਦਸਤਾਰ ਸਜਾ ਕੇ

ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ Read More »

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼ ਨਵੀਂ ਦਿੱਲੀ, 13 ਮਈ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼ Read More »

Scroll to Top