ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ `ਚ ਕਿਸਾਨ ਮਜ਼ਦੂਰ ਮੋਰਚਾ ਕੀਤਾ 3 ਨੂੰ ਰੇਲ ਗੱਡੀਆਂ ਰੋਕਣ ਦਾ ਐਲਾਨ
ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ `ਚ ਕਿਸਾਨ ਮਜ਼ਦੂਰ ਮੋਰਚਾ ਕੀਤਾ 3 ਨੂੰ ਰੇਲ ਗੱਡੀਆਂ ਰੋਕਣ ਦਾ ਐਲਾਨ ਜਲੰਧਰ : ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ `ਚ ਕਿਸਾਨ ਮਜ਼ਦੂਰ ਮੋਰਚਾ ਨੇ 3 ਅਕਤੂਬਰ ਨੂੰ ਦੁਪਹਿਰ 12.30 ਵਜੇ ਤੋਂ 2.30 ਵਜੇ ਤਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ […]









