ਵਿਵਾਦਿਤ ਟਿਪਣੀਆਂ ਕਾਰਨ ਕਾਂਗਰਸੀ ਨੇਤਾ ਰਾਜਾ ਵੜਿੰਗ ਖਿਲਾਫ ਕੇਸ ਦਰਜ
ਕਪੂਰਥਲਾ, 5 ਨਵੰਬਰ 2025 : ਕਾਂਗਰਸ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਕਥਿਤ ਤੌਰ ‘ਤੇ ਅਪਮਾਨਜਨਕ ਤੇ ਵਿਵਾਦਿਤ ਟਿੱਪਣੀਆਂ ਦੇ ਮਾਮਲੇ ਵਿੱਚ ਹੁਣ ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਐਫ਼ਆਈਆਰ […]
ਵਿਵਾਦਿਤ ਟਿਪਣੀਆਂ ਕਾਰਨ ਕਾਂਗਰਸੀ ਨੇਤਾ ਰਾਜਾ ਵੜਿੰਗ ਖਿਲਾਫ ਕੇਸ ਦਰਜ Read More »









