ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ -ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ 1786 ਪੋਲਿੰਗ ਸਟੇਸ਼ਨ ਪਟਿਆਲਾ, 6 ਸਤੰਬਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ […]








