ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ ਵੱਧ ਪੀੜਤ, ਅਮਨਪਸੰਦ ਲੋਕਾਂ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੀ ਕੋਸ਼ਿਸ਼ ਨਾ […]









