ਦੋਆਬਾ

Doaba

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ ਜਲੰਧਰ : ਅਨਾਜ ਢੋਆ-ਢੁਆਈ ਟੈਂਡਰ ਘੁਟਾਲੇ ਦੇ ਕੇਸ ’ਚ ਨਾਭਾ ਜੇਲ੍ਹ ਅੰਦਰ ਨਿਆਇਕ ਹਿਰਾਸਤ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ੁੱਕਰਵਾਰ ਨੂੰ ਵਿਸ਼ੇਸ਼ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ’ਚ ਵੀਡੀਓ ਕਾਨਫਰੰਸਿੰਗ ()ਜ਼ਰੀਏ ਪੇਸ਼ੀ ਹੋਈ। […]

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ Read More »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ

ਅੱਜ ਦਾ ਹੁਕਮਨਾਮਾ Read More »

ਜੇਲ ਬ੍ਰੇਕ ਕਰਨ ਵਾਲੀਆਂ 7 ਕੁੜੀਆਂ ਨੇ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਮੌਕੇ ਕੀਤਾ ਮਹਿਲਾ ਸੁਰੱਖਿਆ ਕਰਮੀ ’ਤੇ ਹਮਲਾ

ਜੇਲ ਬ੍ਰੇਕ ਕਰਨ ਵਾਲੀਆਂ 7 ਕੁੜੀਆਂ ਨੇ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਮੌਕੇ ਕੀਤਾ ਮਹਿਲਾ ਸੁਰੱਖਿਆ ਕਰਮੀ ’ਤੇ ਹਮਲਾ

ਜੇਲ ਬ੍ਰੇਕ ਕਰਨ ਵਾਲੀਆਂ 7 ਕੁੜੀਆਂ ਨੇ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਮੌਕੇ ਕੀਤਾ ਮਹਿਲਾ ਸੁਰੱਖਿਆ ਕਰਮੀ ’ਤੇ ਹਮਲਾ ਜਲੰਧਰ : ਜਲੰਧਰ ਵਿੱਚ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਦਰਅਸਲ ਮਾਮਲਾ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਦੇ ਵਿੱਚ ਪੈਂਦੇ ਜੁਵੇਨਾਈਲ ਜਸਟਿਸ ਬੋਰਡ ਦਾ ਹੈ, ਜਿਥੇ ਇਹ ਘਟਨਾ ਵਾਪਰੀ ਹੈ।ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਦੇ

ਜੇਲ ਬ੍ਰੇਕ ਕਰਨ ਵਾਲੀਆਂ 7 ਕੁੜੀਆਂ ਨੇ ਜੇਲ੍ਹ ਬਰੇਕ ਕਰਨ ਦੀ ਕੋਸ਼ਿਸ਼ ਮੌਕੇ ਕੀਤਾ ਮਹਿਲਾ ਸੁਰੱਖਿਆ ਕਰਮੀ ’ਤੇ ਹਮਲਾ Read More »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ

ਅੱਜ ਦਾ ਹੁਕਮਨਾਮਾ Read More »

ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਉਂਦਿਆਂ ਵਰਣਾ ਕਾਰ ਨੇ ਟੱਕਰ ਮਾਰ ਪਹੰੁੰਚਾਇਆ ਮੌਤ ਕੋਲ

ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਉਂਦਿਆਂ ਵਰਣਾ ਕਾਰ ਨੇ ਟੱਕਰ ਮਾਰ ਪਹੰੁੰਚਾਇਆ ਮੌਤ ਕੋਲ

ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਉਂਦਿਆਂ ਵਰਣਾ ਕਾਰ ਨੇ ਟੱਕਰ ਮਾਰ ਪਹੰੁੰਚਾਇਆ ਮੌਤ ਕੋਲ ਫਗਵਾੜਾ : ਪੰਜਾਬ ਦੇ ਸ਼ਹਿਰ ਫਗਵਾੜਾ ਦੇ ਨੌਜਵਾਨ ਧੀਰਜ ਕੁਮਾਰ ਦੀ ਵਰਨਾ ਕਾਰ ਵਲੋਂ ਟੱਕਰ ਮਾਰ ਦੇਣ ਦੇ ਚਲਦਿਆਂ ਮੌਤ ਹੋ ਗਈ ਹੈ ਜਦੋਂ ਕਿ ਉਸਦੇ ਬਾਕੀ ਦੋਸਤ ਗੰਭੀਰ ਫੱਟੜ ਹੋ ਗਏ ਹਨ। ਦੱਸਣਯੋਗ ਹੈ ਕਿ ਫਗਵਾੜਾ ਦਾ ਵਸ਼ਨੀਕ ਧੀਰਜ

ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਉਂਦਿਆਂ ਵਰਣਾ ਕਾਰ ਨੇ ਟੱਕਰ ਮਾਰ ਪਹੰੁੰਚਾਇਆ ਮੌਤ ਕੋਲ Read More »

ਮੁਹਾਲੀ ਮੈਡੀਕਲ ਇੰਸਟੀਚਿਊਟ ਦੀਆਂ 13 ਜਨਰਲ ਕੈਟਾਗਿਰੀ ਸੀਟਾਂ ਐਨ ਆਰ ਆਈ ਕੋਟੇ ’ਚ ਬਦਲੀਆਂ

ਨ. ਆਰ. ਆਈ. ਦੇ ਕੋਟੇ ਵਿਚੋਂ ਦਾਖਲਾ ਮਿਲ ਸਕੇਗਾ ਐਨ. ਆਰ. ਆਈਜ. ਦੇ ਕਰੀਬੀਆਂ ਨੂੰ

ਐਨ. ਆਰ. ਆਈ. ਦੇ ਕੋਟੇ ਵਿਚੋਂ ਦਾਖਲਾ ਮਿਲ ਸਕੇਗਾ ਐਨ. ਆਰ. ਆਈਜ. ਦੇ ਕਰੀਬੀਆਂ ਨੂੰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜ ਵਿਚ ਐਨਆਰਆਈਜ ਕੋਟੇ `ਤੇ ਐਡਮਿਸ਼ਨ ਦੇ ਨਿਯਮਾਂ `ਚ ਬਦਲਾਓ ਕਰਦਿਆਂ ਐਨ. ਆਰ. ਆਈ. ਦੇ ਕਰੀਬੀਆਂ ਨੂੰ ਵੀ ਐਨਆਰਆਈ ਕੋਟੇ ਵਿੱਚ ਐਡਮਿਸ਼ਨ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਬਾਬਾ ਫਰੀਦ ਯੂਨੀਵਰਸਿਟੀ ਦੇ

ਨ. ਆਰ. ਆਈ. ਦੇ ਕੋਟੇ ਵਿਚੋਂ ਦਾਖਲਾ ਮਿਲ ਸਕੇਗਾ ਐਨ. ਆਰ. ਆਈਜ. ਦੇ ਕਰੀਬੀਆਂ ਨੂੰ Read More »

ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ

ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ

ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ ਜਲੰਧਰ : ਜਲੰਧਰ ਕੈਂਟ-ਖੁਰਦਪੁਰ ਰੇਲਵੇ ਸਟੇਸ਼ਨ ਵਿਚਕਾਰ 25 ਜੁਲਾਈ ਨੂੰ ਕੁਲਦੀਪ ਸਿੰਘ ਪੁੱਤਰ ਸਵ. ਬਖਸ਼ੀਸ਼ ਸਿੰਘ ਵਾਸੀ ਕੋਟਲੀ ਥਾਨ ਸਿੰਘ ਜਿ਼ਲ੍ਹਾ ਜਲੰਧਰ ਨੇ ਟਰੇਨ ਨੰਬਰ 04468 ਦੇ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਸੀ।

ਟ੍ਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਪੁਲਸ ਨੇ ਕੀਤਾ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ Read More »

ਪੰਜਾਬ ’ਚ ਮੋਟਰ ਗੱਡੀਆਂ ਦੀ ਰਜਿਸਟਰੇਸ਼ਨ ਦੇ ਵਧੇ ਹੋਏ ਨਵੇਂ ਰੇਟ ਹੋਏ ਲਾਗੂ

ਪੰਜਾਬ ’ਚ ਮੋਟਰ ਗੱਡੀਆਂ ਦੀ ਰਜਿਸਟਰੇਸ਼ਨ ਦੇ ਵਧੇ ਹੋਏ ਨਵੇਂ ਰੇਟ ਹੋਏ ਲਾਗੂ

ਪੰਜਾਬ ’ਚ ਮੋਟਰ ਗੱਡੀਆਂ ਦੀ ਰਜਿਸਟਰੇਸ਼ਨ ਦੇ ਵਧੇ ਹੋਏ ਨਵੇਂ ਰੇਟ ਹੋਏ ਲਾਗੂ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਦੋ ਪਹੀਆ ਅਤੇ ਚਾਰ ਪਹੀਆ ਮੋਟਰ-ਗੱਡੀਆਂ ਲਈ ਨਵੀਂਆਂ ਰਜਿਸਟਰੇਸ਼ਨ ਟੈਕਸ ਦਰਾਂ ਲਾਗੂ ਕਰ ਦਿੱਤੀਆਂ ਹਨ। ਮਿਲੇ ਵੇਰਵਿਆਂ ਮੁਤਾਬਕ ਵੱਖ ਵੱਖ ਸ਼੍ਰੇਣੀਆਂ ਲਈ ਕੀਮਤ ਦੇ ਹਿਸਾਬ ਨਾਲ ਔਸਤਨ 1.5 ਤੋਂ 2 ਫੀਸਦੀ ਦਾ ਵਾਧਾ ਕੀਤਾ ਗਿਆ

ਪੰਜਾਬ ’ਚ ਮੋਟਰ ਗੱਡੀਆਂ ਦੀ ਰਜਿਸਟਰੇਸ਼ਨ ਦੇ ਵਧੇ ਹੋਏ ਨਵੇਂ ਰੇਟ ਹੋਏ ਲਾਗੂ Read More »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ

ਅੱਜ ਦਾ ਹੁਕਮਨਾਮਾ Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਚੰਡੀਗੜ੍ਹ, 21 ਅਗਸਤ : ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ, ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਚੰਡੀਗੜ੍ਹ, 21 ਅਗਸਤ : ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ, ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ। Read More »

Scroll to Top