ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ […]







