ਵਾਤਾਵਰਣ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਨਿਭਾਈ ਜਾ ਰਹੀ ਹੈ ਅਹਿਮ ਭੂਮਿਕਾ : ਅਜੀਤ ਪਾਲ ਸਿੰਘ ਕੋਹਲੀ
ਵਾਤਾਵਰਣ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਨਿਭਾਈ ਜਾ ਰਹੀ ਹੈ ਅਹਿਮ ਭੂਮਿਕਾ : ਅਜੀਤ ਪਾਲ ਸਿੰਘ ਕੋਹਲੀ -ਕਿਹਾ, ਜਨਹਿਤ ਸਮਿਤੀ ਵੱਲੋਂ ਵਾਤਾਵਰਨ ਸੰਭਾਲ ਲਈ ਕੀਤਾ ਜਾ ਰਿਹਾ ਕੰਮ ਸ਼ਲਾਘਾਯੋਗ ਪਟਿਆਲਾ, 22 ਜੁਲਾਈ: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਵਾਤਾਵਰਣ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ […]








