ਦੋਆਬਾ

Doaba

verka

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

ਪਟਿਆਲਾ 1 ਅਕਤੂਬਰ : ਪੰਜਾਬ ਦੇ ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਸਹਿਕਾਰੀ ਸੰਸਥਾ, ਵੇਰਕਾ, ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਵੱਡੇ ਪੱਧਰ ‘ਤੇ ਸਹਾਇਤਾ ਮੁਹੱਈਆ ਕਰਵਾਉਂਦੀ ਰਹੀ ਹੈ। ਮਾਣਯੋਗ ਮੁੱਖ ਮੰਤਰੀ ਜੀ ਦੀ ਯੋਗ ਅਗਵਾਈ ਹੇਠ, ਅੱਜ ਵੇਰਕਾ ਮਿਲਕਫੈਡ ਦੇ ਚੇਅਰਮੈਨ ਸ.ਨਰਿੰਦਰ ਸਿੰਘ ਸ਼ੇਰਗਿੱਲ, ਪ੍ਰਦੀਪ ਮਲਹੋਤਰਾ, ਡਾ.ਨਾਗਰ ਸਿੰਘ ਅਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਵੇਰਕਾ ਮਿਲਕ ਪਲਾਂਟ, ਪਟਿਆਲਾ ਤੋਂ 800 ਰਾਹਤ ਕਿੱਟਾਂ ਦੇ ਤਿੰਨ ਟਰੱਕ ਹੜ੍ਹ ਪੀੜਤ ਇਲਾਕਿਆਂ ਵੱਲ ਰਵਾਨਾ ਕੀਤੇ । ਇਸ ਮੌਕੇ ਵੇਰਕਾ ਮਿਲਕਫੈਡ ਦੇ ਚੇਅਰਮੈਨ ਹਰਭਜਨ ਸਿੰਘ,  ਅਮਨਦੀਪ ਰਹਿਲ, ਮਿਲਕਫੈਡ ਡਾਇਰੈਕਟਰਜ਼ ਬੋਰਡ ਆਫ ਡਾਇਰੈਕਟਰਜ ਅਤੇ ਪਲਾਂਟ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਰਹੀ । ਇਹ ਕੋਸ਼ਿਸ਼ ਵੇਰਕਾ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਪੰਜਾਬ ਦੇ  ਪਿੰਡਾਂ ਵਿੱਚ ਆ ਰਹੀ ਮੁਸ਼ਕਲਾਂ ਦਾ ਸਾਹਮਣਾ […]

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ Read More »

jodamajra

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

ਸਮਾਣਾ, 1 ਅਕਤੂਬਰ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ Read More »

farmer

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 1 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ Read More »

ramleela

ਜੋੜੀਆਂ ਭੱਠੀਆਂ ਚੌਕ ਵਿਖੇ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ – ਵਰੁਣ ਜਿੰਦਲ

ਪਟਿਆਲਾ, 1 ਅਕਤੂਬਰ: ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਅਗਵਾਈ ਹੇਠ ਜੋੜੀਆਂ ਭੱਠੀਆਂ ਚੌਕ ਵਿਖੇ ਆਯੋਜਿਤ ਸ਼੍ਰੀ ਰਾਮ ਲੀਲਾ ਵਿੱਚ ਰਾਵਣ ਦੇ ਭਰਾ ਕੁੰਭਕਰਨ ਨਾਲ ਜੁੜੇ ਦ੍ਰਿਸ਼ ਦਰਸ਼ਕਾਂ ਲਈ ਬਹੁਤ ਹੀ ਰੋਮਾਂਚਕ ਰਹੇ। ਇਸ ਮੌਕੇ ਐਡਵੋਕੇਟ ਬਲਜਿੰਦਰ ਸਿੰਘ ਠਾਕੁਰ, ਅਰਜੁਨ ਜੀ, ਭੁਪੇਸ਼ ਅਗਰਵਾਲ, ਵਿਜੈ ਮੋਹਨ ਗੁਪਤਾ, ਰਾਕੇਸ਼, ਮਦਨ ਲਾਲ, ਨਿਖਿਲ ਸਾਰੋਵਾਲ, ਡਾ. ਅਰਪਣਾ ਸਾਰੋਵਾਲ, ਪ੍ਰਿੰਸ ਬਾਬਾ, ਅਸ਼ਵਨੀ ਜੀ ਅਤੇ ਜਿੰਮੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪ੍ਰਧਾਨ ਵਰੁਣ ਜਿੰਦਲ ਨੇ

ਜੋੜੀਆਂ ਭੱਠੀਆਂ ਚੌਕ ਵਿਖੇ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ – ਵਰੁਣ ਜਿੰਦਲ Read More »

crakers

ਪੁਲਸ ਨੇ ਪਟਾਕਿਆਂ ਦਾ ਜਖੀਰਾ ਕੀਤਾ ਬਰਾਮਦ

ਚੰਡੀਗੜ, 26 ਸਤੰਬਰ : ਤਿਉਹਾਰਾਂ ਦਾ ਸੀਜਨ ਨੇੜੇ ਆਉਣ ਦੇ ਕਾਰਨ ਵੱਡੀ ਮਾਤਰਾ ਵਿਚ ਰਖੇ ਪਟਾਕਿਆਂ ਦੀ ਧਰ ਪਕੜ ਵੀ ਸੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਬੀਤੇ ਦਿਨੀ ਪਿੰਡ ਮੇਹਲੀ ਦੇ ਪੋਲਟਰੀ ਫਾਰਮ ਤੋਂ ਪਟਾਕਿਆਂ ਤੇ ਵਿਸਫੋਟਕ ਸਮੱਗਰੀ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੇ। ਨਵਾਂਸ਼ਹਿਰ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਪੁਲਸ ਨੇ ਪਟਾਕਿਆਂ ਦਾ ਜਖੀਰਾ ਕੀਤਾ ਬਰਾਮਦ Read More »

cm

ਮੰਤਰੀ ਮੰਡਲ ਨੇ ਓਟੀਐਸ ਸਕੀਮ ਲਿਆਉਣ ਦੀ ਦਿਤੀ ਪ੍ਰਵਾਨਗੀ

ਚੰਡੀਗੜ, 24 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ਵਿਚ ਜਿਥੇ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਨਿਯਮਾਂ ਤਹਿਤ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆ ਓਟੀਐੱਸ ਸਕੀਮ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਕੀਮ ਤਹਿਤ ਵਪਾਰੀਆਂ ਤੋਂ ਜੁਰਮਾਨਾ ਅਤੇ ਵਿਆਜ ਵਿੱਚ ਛੂਟ ਦਿੱਤੀ ਜਾਵੇਗੀ। ਉਥੇ ਦੂਸਰੇ

ਮੰਤਰੀ ਮੰਡਲ ਨੇ ਓਟੀਐਸ ਸਕੀਮ ਲਿਆਉਣ ਦੀ ਦਿਤੀ ਪ੍ਰਵਾਨਗੀ Read More »

maan

ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਦਿੱਲੀ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ’ਕੱਲਾ ’ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ ਉਹ ਨਾ ਖ਼ੁਦ ਚੈਨ ਨਾਲ ਸੌਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ। ਮਾਨ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਦੀਵਾਲੀ ਤੱਕ ਮੁਆਵਜ਼ਾ

ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ Read More »

sabji

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ

ਚੰਡੀਗੜ, 11 ਸਤੰਬਰ : ਪਿਛਲੇ ਦਿਨਾਂ ਚ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ  ਅਸਮਾਨੀ ਚੜ੍ਹ ਗਏ ਹਨ। ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਸਬਜ਼ੀਆਂ ਅਤੇ ਲਸਣ, ਅਦਰਕ ਅਤੇ ਹਰੀ ਮਿਰਚ ਮਹਿੰਗੀ ਹੋਣ ਕਾਰਨ ਰਸੋਈ ਦਾ ਬਜਟ ਵੀ ਵਿਗੜ ਗਿਆ ਹੈ। ਸਬਜ਼ੀ ਵਿਕਰੇਤਾ ਖ਼੍ਰੀਦਦਾਰਾਂ ਨੂੰ ਕਿਲੋ

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ Read More »

teacher

ਲੈਕਚਰਾਰਾਂ ਵੱਲੋਂ ਤਰੱਕੀ ਕੋਟਾ ਵਧਾਉਣ ਦੇ ਕੈਬਨਿਟ ਦੇ ਫੈਸਲੇ ਦਾ ਸਵਾਗਤ

ਪਟਿਆਲਾ, 10 ਸਤੰਬਰ 2025 – ਪ੍ਰਭਾਵਿਤ ਸਕੂਲ ਲੈਕਚਰਾਰਜ ਯੂਨੀਅਨ ਪੰਜਾਬ ਨੇ ਪੰਜਾਬ ਕੈਬਨਿਟ ਵੱਲੋਂ ਸਿੱਖਿਆ ਸੇਵਾ ਨਿਯਮ 2018 ਨੂੰ ਸੋਧਣ ਦੇ ਫੈਸਲੇ ਦਾ ਪੁਰਜੋਰ ਸਵਾਗਤ ਕੀਤਾ ਹੈ । ਸਾਲ 2018 ਵਿੱਚ ਉਸ ਸਮੇਂ ਦੀ ਸਰਕਾਰ ਨੇ ਲੈਕਚਰਾਰਾਂ ਦਾ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਸੀ । ਜਿਸ ਕਰਕੇ ਲੰਬੇ ਸਮੇਂ

ਲੈਕਚਰਾਰਾਂ ਵੱਲੋਂ ਤਰੱਕੀ ਕੋਟਾ ਵਧਾਉਣ ਦੇ ਕੈਬਨਿਟ ਦੇ ਫੈਸਲੇ ਦਾ ਸਵਾਗਤ Read More »

biba

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਪਟਿਆਲਾ, 10 ਸਤੰਬਰ 2025 – ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੱਲ੍ਹ ਬੀਤੇ ਦਿਨ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ। ਇਸ ਮੌਕੇ ‘ਤੇ ਪੰਜਾਬ ਭਾਜਪਾ ਮਹਿਲਾ

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ Read More »

Scroll to Top