ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਮੁਹਿੰਮ ਦਾ ਆਗਾਜ਼
ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅਨੂਪ੍ਰੀਤਾ ਜੌਹਲ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਪਟਿਆਲਾ, 21 ਜੂਨ: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), […]
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਮੁਹਿੰਮ ਦਾ ਆਗਾਜ਼ Read More »







